ਕੀਰਤਪੁਰ ਸਾਹਿਬ ਦੇ ਨਜ਼ਦੀਕ ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਹੋਈ ਮੌਤ

By  Shanker Badra January 16th 2019 12:34 PM -- Updated: January 16th 2019 03:14 PM

ਕੀਰਤਪੁਰ ਸਾਹਿਬ ਦੇ ਨਜ਼ਦੀਕ ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਹੋਈ ਮੌਤ:ਕੀਰਤਪੁਰ ਸਾਹਿਬ : ਕੀਰਤਪੁਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਅਟਾਰੀ ਦੇ ਕੋਲ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਹੈ।

Kiratpur Sahib Near Bhakra Canal Fallen car three Death ਕੀਰਤਪੁਰ ਸਾਹਿਬ ਦੇ ਨਜ਼ਦੀਕ ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਹੋਈ ਮੌਤ

ਇਸ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਕੀਰਤਪੁਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਅਟਾਰੀ ਦੇ ਕੋਲ ਇੱਕ ਕਾਰ ਨਹਿਰ 'ਚ ਡਿੱਗਣ ਦੀ ਖ਼ਬਰ ਮਿਲੀ ਹੈ।

Kiratpur Sahib Near Bhakra Canal Fallen car three Death ਕੀਰਤਪੁਰ ਸਾਹਿਬ ਦੇ ਨਜ਼ਦੀਕ ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਹੋਈ ਮੌਤ

ਇਸ ਹਾਦਸੇ 'ਚ ਕਾਰ ਸਵਾਰ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ।ਇਸ ਤੋਂ ਬਾਅਦ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਤਿੰਨੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ।

Kiratpur Sahib Near Bhakra Canal Fallen car three Death ਕੀਰਤਪੁਰ ਸਾਹਿਬ ਦੇ ਨਜ਼ਦੀਕ ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਹੋਈ ਮੌਤ

ਇਸ ਹਾਦਸੇ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।

-PTCNews

Related Post