ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

By  Shanker Badra May 23rd 2018 05:07 PM -- Updated: May 23rd 2018 05:10 PM

ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ:ਐਚ.ਡੀ.ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਹੈ।ਉਨ੍ਹਾਂ ਨੂੰ ਸਹੁੰ ਰਾਜਪਾਲ ਵਜੁਭਾਈ ਵਾਲਾ ਨੇ ਚੁਕਾਈ ਹੈ।Kumaraswamy Karnataka sworn in as CMਐੱਚ.ਡੀ. ਕੁਮਾਰਸੁਆਮੀ ਦੀ ਅਗਵਾਈ 'ਚ ਅੱਜ ਤੋਂ ਕਰਨਾਟਕ 'ਚ ਕਾਂਗਰਸ ਅਤੇ ਜੇ.ਡੀ.ਐੱਸ. ਦੀ ਸਰਕਾਰ ਹੋਵੇਗੀ।ਕੁਮਾਰਸੁਆਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।Kumaraswamy Karnataka sworn in as CMਇਸ ਪ੍ਰੋਗਰਾਮ 'ਚ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ-ਨਾਲ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਸਨ।

-PTCNews

Related Post