ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ

By  Shanker Badra August 30th 2018 12:00 PM -- Updated: August 30th 2018 06:35 PM

ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ:ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਚਾਰਾ ਘੋਟਾਲਾ ਮਾਮਲੇ 'ਚ ਰਾਂਚੀ ਸੀ.ਬੀ.ਆਈ. ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ।

ਅਦਾਲਤ ਵੱਲੋਂ ਲਾਲੂ ਪ੍ਰਸਾਦ ਯਾਦਵ ਨੂੰ ਬਿਰਸਾ ਮੁੰਡਾ ਜੇਲ੍ਹ ਲੈ ਕੇ ਜਾਣ ਦੇ ਹੁਕਮ ਦਿੱਤੇ ਗਏ ਹਨ।

-PTCNews

Related Post