ਸੰਗਰੂਰ ਦੇ ਲਹਿਰਾਗਾਗਾ ਵਿਖੇ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

By  PTC NEWS March 5th 2020 05:19 PM

ਸੰਗਰੂਰ : ਸੰਗਰੂਰ ਦੇ ਹਲਕਾ ਲਹਿਰਾਗਾਗਾ ਵਿਖੇ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸਾਰੀ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।

Sangrur ।  Lehragaga Shop Fire । Punjab News । Breaking News

ਮਿਲੀ ਜਾਣਕਾਰੀ ਅਨੁਸਾਰ ਲਹਿਰਾਗਾਗਾ ਵਿਖੇ ਬਰਨਾਲਾ ਮਸ਼ੀਨਰੀ ਸਟੋਰ 'ਤੇ ਭਿਆਨਕ ਅੱਗ ਲੱਗ ਗਈ ਹੈ। ਇਸ ਦੌਰਾਨ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।

ਇਸ ਮੌਕੇਮੌਜੂਦ ਲੋਕਾਂ ਮੁਤਾਬਕ ਸੰਗਰੂਰ ਤੋਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਸ਼ਹਿਰ 'ਚੋਂ ਨਿਕਲ ਚੁੱਕੀਆਂ ਹਨ।

Related Post