ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾਂ ਨੌਕਰੀ ਤੋਂ ਬਰਖਾਸਤ
Joshi
September 19th 2017 04:11 PM
ਚੰਡੀਗੜ:ਸਥਾਨਕ ਸਰਕਾਰਾਂ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਸਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। local government department dismisses e.o. bhupinder singh sran