ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼, 31 ਮਈ ਤੱਕ ਵਧਾਇਆ ਗਿਆ ਲੌਕਡਾਊਨ

By  Jagroop Kaur May 16th 2021 05:13 PM -- Updated: May 16th 2021 05:35 PM

ਪੰਜਾਬ ਵਿਚ ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਮੁੱਖ ਮੰਤਰੀ ਵਲੋਂ ਸੂਬੇ ਵਿਚ ਲਾਗੂ ਪਾਬੰਦੀਆਂ 31 ਮਈ ਤਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਮੁੱਖ ਮੰਤਰੀ ਸਾਰੇ ਡੀ. ਸੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚ ਯੋਜਨਾਬਧ ਤਰੀਕੇ ਨਾਲ ਦੁਕਾਨਾਂ ਖੋਲ੍ਹਣੀਆਂ ਜਾਰੀ ਰੱਖਣ ਲਈ ਵੀ ਆਖਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਫ਼ ਕੀਤਾ ਹੈ ਕਿ ਦਿਹਾਤੀ ਖੇਤਰ ਵਿਚ ਵੱਧ ਰਹੇ ਕੋਰੋਨਾ ਦਾ ਪਾਸਾਰ ਨੂੰ ਰੋਕਣ ਲਈ ਹੋਰ ਪਾਬੰਦੀਆਂ ਵੀ ਲਗਾਈਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਖਿਆ ਹੈ ਕਿ ਸਥਿਤੀ ਦੇ ਆਧਾਰ ’ਤੇ ਉਹ ਢੁਕਵੀਂਆਂ ਸੋਧਾਂ ਵੀ ਕਰ ਸਕਦੇ ਹਨ।

ਡਿਪਟੀ ਕਮਿਸ਼ਨਰਾਂ ਨੂੰ ਜਿਲ੍ਹਿਆਂ ਦੇ ਹਾਲਾਤਾਂ ਮੁਤਾਬਕ ਪਾਬੰਦੀਆਂ ਵਿਚ ਵਾਧਾ-ਘਾਟਾ ਕਰਨ ਦੇ ਦਿੱਤੇ ਅਧਿਕਾਰ

ਅਧਿਕਾਰੀ ਆਪੋ-ਆਪਣੇ ਖੇਤਰ ਵਿਚ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ। ਜੇਕਰ ਕੋਈ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਢੁਕਵੇਂ ਜ਼ੁਰਮਾਨੇ ਅਤੇ ਸਖ਼ਤੀ ਕਾਰਵਾਈ ਕੀਤੀ ਜਾਵੇ।Punjab Lockdown! All Covid curbs in Punjab extended till May 31

Also Read | Coronavirus in India: PM Narendra Modi a ‘super-spreader’ of COVID-19, says IMA Vice President

ਦਿਹਾਤੀ ਖੇਤਰਾਂ ਵਿਚ ਕੋਵਿਡ ਪਾਬੰਦੀਆਂ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਆਦੇਸ਼

ਜਿਲ੍ਹਾ ਪ੍ਰਸ਼ਾਸਨ ਨੂੰ ਪ੍ਰਾਈਵੇਟ ਹਸਪਤਾਲਾਂ ਵਿਰੁੱਧ ਆਉਂਦੀਆਂ ਸ਼ਿਕਾਇਤਾਂ ਉਪਰ ਹੰਗਾਮੀ ਐਕਸ਼ਨ ਲੈਣ ਦੇ ਦਿੱਤੇ ਆਦੇਸ਼

Read More : ਜਲੰਧਰ ‘ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ ‘ਚ ਦੱਸੀ ਮੌਤ…

ਪਿਡਾਂ ਵਿਚ ਕੋਵਿਡ ਫਤਹਿ ਪ੍ਰੋਗਰਾਮ ਚਲਾਉਣ ਦਾ ਕੀਤਾ ਐਲਾਨ

ਦਿਹਾਤੀ ਖੇਤਰਾਂ ਵਿਚ ‘ ਕੋਵਿਡ ਮੁਕਤ ਪਿੰਡ ਅਭਿਆਨ’ ਦੀ ਵੀ ਚਲਾਈ ਜਾਵੇਗੀ ਮੁਹਿੰਮ

ਪੁਲੀਸ ਨੂੰ ਦਵਾਈਆਂ ਦੀ ਕਾਲਾਬਜਾਰੀ ਰੋਕਣ ਲਈ ਸਖਤ ਕਦਮ ਚੁੱਕਣ ਦੇ ਦਿੱਤੇ ਹੁਕਮ

Read More : ਵਿਜੀਲੈਂਸ ਦੇ ਨਿਸ਼ਾਨੇ ‘ਤੇ ਸਿੱਧੂ ਜੋੜਾ, ਕਰੀਬੀਆਂ ਜ਼ਰੀਏ ਘੇਰਨ ਦੀ ਤਿਆਰੀ ਸ਼ੁਰੂ : ਸੂਤਰ

Related Post