ਲੋਕ ਸਭਾ ਚੋਣਾਂ 2019 : ਪੰਜਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

By  Shanker Badra May 4th 2019 11:48 AM -- Updated: May 4th 2019 11:49 AM

ਲੋਕ ਸਭਾ ਚੋਣਾਂ 2019 : ਪੰਜਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ:ਨਵੀਂ ਦਿੱਲੀ : ਦੇਸ਼ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਦੇਸ਼ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ ਪਰ ਪੰਜਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਅੱਜ ਚੋਣ ਪ੍ਰਚਾਰ 'ਤੇ ਰੋਕ ਲੱਗ ਜਾਵੇਗੀ।

Lok Sabha election 2019 phase -5 voting Today last day Election campaign
ਲੋਕ ਸਭਾ ਚੋਣਾਂ 2019 : ਪੰਜਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

ਦਰਅਸਲ 'ਚ ਲੋਕ ਸਭਾ ਚੋਣਾਂ 2019 ਦੇ ਪੰਜਵੇਂ ਪੜਾਅ ਦੇ ਤਹਿਤ 6 ਮਈ ਨੂੰ ਹੋਣ ਵਾਲੀ ਵੋਟਿੰਗ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ ਤੇ ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ।

Lok Sabha election 2019 phase -5 voting Today last day Election campaign
ਲੋਕ ਸਭਾ ਚੋਣਾਂ 2019 : ਪੰਜਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਉੜੀਸਾ ਤੋਂ ਬਾਅਦ ਪੱਛਮੀ ਬੰਗਾਲ ‘ਚ ਫਾਨੀ ਤੂਫ਼ਾਨ ਨੇ ਮਚਾਇਆ ਕਹਿਰ ,ਚੱਲ ਰਹੀਆਂ ਨੇ ਤੇਜ਼ ਹਵਾਵਾਂ

ਦੱਸ ਦੇਈਏ ਕਿ ਪੰਜਵੇਂ ਪੜਾਅ ਤਹਿਤ 6 ਮਈ 7 ਸੂਬਿਆ ਦੀਆਂ 51 ਸੀਟਾਂ 'ਤੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਾਂ ਪੈਣਗੀਆਂ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post