ਲੋਕ ਸਭਾ ਚੋਣਾਂ 2019 : ਅਮਿਤਾਭ ਬੱਚਨ, ਸਚਿਨ ਤੇਂਦੁਲਕਰ ਸਮੇਤ ਬਾਲੀਵੁੱਡ ਦੇ ਕਈ ਸਿਤਾਰਿਆਂ ਅਤੇ ਖਿਡਾਰੀਆਂ ਨੇ ਪਾਈ ਵੋਟ ,ਦੇਖੋ ਤਸਵੀਰਾਂ

By  Shanker Badra April 29th 2019 05:43 PM -- Updated: May 1st 2019 05:46 PM

ਲੋਕ ਸਭਾ ਚੋਣਾਂ 2019 : ਅਮਿਤਾਭ ਬੱਚਨ, ਸਚਿਨ ਤੇਂਦੁਲਕਰ ਸਮੇਤ ਬਾਲੀਵੁੱਡ ਦੇ ਕਈ ਸਿਤਾਰਿਆਂ ਅਤੇ ਖਿਡਾਰੀਆਂ ਨੇ ਪਾਈ ਵੋਟ ,ਦੇਖੋ ਤਸਵੀਰਾਂ:ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ 'ਚ ਅੱਜ 9 ਰਾਜਾਂ ਦੀਆਂ 72 ਸੀਟਾਂ 'ਤੇ ਵੋਟਿੰਗ ਗੋ ਰਹੀ ਹੈ।ਬੀਜੇਪੀ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਲਈ ਇਹ ਗੇੜ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ 72 ਸੀਟਾਂ ਵਿੱਚੋਂ 56 ਸੀਟਾਂ 'ਤੇ ਪਾਰਟੀ ਨੇ ਜਿੱਤ ਹਾਸਲ ਕੀਤੀ ਸੀ ਅਤੇ ਬਾਕੀ 16 ਸੀਟਾਂ ਵਿੱਚੋਂ 2 ਸੀਟਾਂ ਕਾਂਗਰਸ ਤੇ ਬਾਕੀ ਬਚੀਆਂ ਤ੍ਰਿਣਮੂਲ ਕਾਂਗਰਸ ਤੇ ਬੀਜਦ ਵਰਗੀਆਂ ਪਾਰਟੀਆਂ ਦੇ ਹਿੱਸੇ ਆਈਆਂ ਸੀ।

Lok Sabha elections 2019: Bollywood Stars And Players casting vote polling booth Mumbai ਲੋਕ ਸਭਾ ਚੋਣਾਂ 2019 : ਅਮਿਤਾਭ ਬੱਚਨ, ਸਚਿਨ ਤੇਂਦੁਲਕਰ ਸਮੇਤ ਬਾਲੀਵੁੱਡ ਦੇ ਕਈ ਸਿਤਾਰਿਆਂ ਅਤੇ ਖਿਡਾਰੀਆਂ ਨੇ ਪਾਈ ਵੋਟ

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਤਹਿਤ ਅੱਜ ਮਹਾਰਾਸ਼ਟਰ ਦੀਆਂ 17 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।ਇਸੇ ਦੇ ਤਹਿਤ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਸਮੇਤ ਕਈ ਸਿਤਾਰਿਆਂ ਨੇ ਮੁੰਬਈ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਜਾ ਕੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।ਇਨ੍ਹਾਂ 'ਚ ਅਭਿਸ਼ੇਕ ਬੱਚਨ, ਐਸ਼ਵਰਿਆ ਰਾਏ, ਜਯਾ ਬੱਚਨ, ਅਜੇ ਦੇਵਗਨ, ਰਿਤਿਕ ਰੌਸ਼ਨ, ਉਨ੍ਹਾਂ ਦੇ ਪਿਤਾ ਰਾਕੇਸ਼ ਰੌਸ਼ਨ, ਹੇਮਾ ਮਾਲਿਨੀ ਅਤੇ ਉਨ੍ਹਾਂ ਦੀਆਂ ਧੀਆਂ ਈਸ਼ਾ ਤੇ ਅਹਾਨਾ ਦਿਓਲ, ਕਾਮੇਡੀਅਨ ਕਪਿਲ ਸ਼ਰਮਾ ,ਬਾਲੀਵੁੱਡ ਅਦਾਕਾਰ ਵਰੁਣ ਧਵਨ ਅਤੇ ਅਦਾਕਾਰਾ ਕੰਗਨਾ ਰਣਾਵਤ ,ਅਦਾਕਾਰਾ ਸੋਨਾਲੀ ਬੇਂਦਰੇ ਅਤੇ ਭਾਗਿਆਸ਼੍ਰੀ ,ਅਦਾਕਾਰ ਅਨੁਪਮ ਖੇਰ ,ਸਲਮਾਨ ਖ਼ਾਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਾਈ ਵੋਟ ਪਾਈ ਹੈ।

Lok Sabha elections 2019: Bollywood Stars And Players casting vote polling booth Mumbai ਲੋਕ ਸਭਾ ਚੋਣਾਂ 2019 : ਅਮਿਤਾਭ ਬੱਚਨ, ਸਚਿਨ ਤੇਂਦੁਲਕਰ ਸਮੇਤ ਬਾਲੀਵੁੱਡ ਦੇ ਕਈ ਸਿਤਾਰਿਆਂ ਅਤੇ ਖਿਡਾਰੀਆਂ ਨੇ ਪਾਈ ਵੋਟ

ਇਸ ਤੋਂ ਇਲਾਵਾ ਬਾਲੀਵੁੱਡ ਅਤੇ ਹਾਲੀਵੁੱਡ ਅਦਾਕਾਰ ਪ੍ਰਿਅੰਕਾ ਚੋਪੜਾ ਜੋਨਾਸ ,ਅਦਾਕਾਰ ਆਮਿਰ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਕਿਰਨ ਰਾਓ ,ਬਾਲੀਵੁੱਡ ਅਦਾਕਾਰ ਮਾਧੁਰੀ ਦੀਕਸ਼ਿਤ,ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ , ਅਦਾਕਾਰ ਸ਼ਾਹਰੁਖ ਖਾਨ ਅਤੇ ਉਨ੍ਹਾਂ ਦੀ ਪਤਨੀ ਗੌਰੀ ਖਾਨ, ਮਸ਼ਹੂਰ ਅਦਾਕਾਰਾ ਰੇਖਾ ਅਤੇ ਕਰਨ ਜੌਹਰ ਨੇ ਮੁੰਬਈ ਵਿਚ ਵੋਟ ਪਾਈ ਹੈ।ਇਸ ਦੇ ਨਾਲ ਹੀ ਸਟਾਰ ਕ੍ਰਿਕਟਰ ਸਚਿਨ ਤੇਂਦੁਲਕਰ ਅਤੇ ਉਨ੍ਹਾਂ ਦੀ ਪਤਨੀ ਅੰਜਲੀ ਤੇਂਦੁਲਕਰ, ਉਨ੍ਹਾਂ ਦੀ ਧੀ ਸਾਰਾ ਤੇਂਦੁਲਕਰ ਅਤੇ ਪੁੱਤਰ ਅਰਜੁਨ ਤੇਂਦੁਲਕਰ ਵੀ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।

Lok Sabha elections 2019: Bollywood Stars And Players casting vote polling booth Mumbai ਲੋਕ ਸਭਾ ਚੋਣਾਂ 2019 : ਅਮਿਤਾਭ ਬੱਚਨ, ਸਚਿਨ ਤੇਂਦੁਲਕਰ ਸਮੇਤ ਬਾਲੀਵੁੱਡ ਦੇ ਕਈ ਸਿਤਾਰਿਆਂ ਅਤੇ ਖਿਡਾਰੀਆਂ ਨੇ ਪਾਈ ਵੋਟ

ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਵੀ ਬਾਂਦ੍ਰਾ ਵਿਚ ਅਪਣੀ ਪਤਨੀ ਨਾਲ ਜਾ ਕੇ ਵੋਟ ਪਾਈ ਹੈ।ਦੱਸ ਦਈਏ ਕਿ ਸੰਜੇ ਦੱਤ ਦੀ ਭੈਣ ਪ੍ਰਿਆ ਦੱਤ ਇਸ ਵਾਰ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਉਮੀਦਵਾਰ ਹੈ।ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਰੀਨਾ ਕਪੂਰ ਵੀ ਅਪਣੇ ਪੁੱਤਰ ਤੈਮੂਰ ਅਲੀ ਖਾਨ ਨੂੰ ਲੈ ਕੇ ਬਾਂਦ੍ਰਾ ਵਿਖੇ ਸਥਿਤ ਪੋਲਿੰਗ ਬੂਥ ‘ਤੇ ਵੋਟ ਪਾਉਣ ਲਈ ਆਈ।ਕਪੂਰ ਪਰਿਵਾਰ ਹਮੇਸ਼ਾਂ ਹੀ ਚੋਣਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦਾ ਰਿਹਾ ਹੈ।

Lok Sabha elections 2019: Bollywood Stars And Players casting vote polling booth Mumbai ਲੋਕ ਸਭਾ ਚੋਣਾਂ 2019 : ਅਮਿਤਾਭ ਬੱਚਨ, ਸਚਿਨ ਤੇਂਦੁਲਕਰ ਸਮੇਤ ਬਾਲੀਵੁੱਡ ਦੇ ਕਈ ਸਿਤਾਰਿਆਂ ਅਤੇ ਖਿਡਾਰੀਆਂ ਨੇ ਪਾਈ ਵੋਟ

ਅੱਜ ਹੋਣ ਵਾਲੀਆਂ ਸੀਟਾਂ ਵਿਚ ਮਹਾਰਾਸ਼ਟਰ ਦੀਆਂ 17 ਸੀਟਾਂ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੀਆਂ 13-13 ਸੀਟਾਂ, ਪੱਛਮੀ ਬੰਗਾਲ ਦੀਆਂ 8, ਮੱਧ ਪ੍ਰਦੇਸ਼ ਦੀਆਂ 6, ਓਡੀਸ਼ਾ ਦੀਆਂ 6, ਬਿਹਾਰ ਦੀਆਂ 5 ਤੇ ਝਾਰਖੰਡ ਦੀਆਂ 3 ਸੀਟਾਂ ਲਈ ਵੋਟਿੰਗ ਹੋ ਰਹੀ ਹੈ।ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੀਆਂ ਅਨੰਤਨਾਗ ਸੀਟ ਦੇ ਕੁਝ ਹਿੱਸਿਆਂ 'ਚ ਵੀ ਵੋਟਿੰਗ ਹੋਵੇਗੀ।

-PTCNews

Related Post