Lok Sabha Elections 2019: 26 ਅਪ੍ਰੈਲ ਨੂੰ ਨਾਮਜ਼ਦਗੀ ਦਾਖਲ ਕਰਨਗੇ PM ਮੋਦੀ

By  Jashan A April 10th 2019 02:31 PM

Lok Sabha Elections 2019: 26 ਅਪ੍ਰੈਲ ਨੂੰ ਨਾਮਜ਼ਦਗੀ ਦਾਖਲ ਕਰਨਗੇ PM ਮੋਦੀ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ, ਜਿਸ ਕਾਰਨ ਚੋਣਾਂ ਲਈ ਵੱਖ-ਵੱਖ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰਵਾ ਰਹੇ ਹਨ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਆਪਣੇ ਸੰਸਦੀ ਖੇਤਰ ਵਾਰਾਣਸੀ ਤੋਂ 26 ਅਪਰੈਲ ਨੂੰ ਨਾਮਜ਼ਦਗੀ ਦਾਖਲ ਕਰਨਗੇ। [caption id="attachment_281075" align="aligncenter" width="300"]pm modi Lok Sabha Elections 2019: 26 ਅਪ੍ਰੈਲ ਨੂੰ ਨਾਮਜ਼ਦਗੀ ਦਾਖਲ ਕਰਨਗੇ PM ਮੋਦੀ[/caption] ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 25 ਅਪਰੈਲ ਨੂੰ ਵਾਰਾਨਸੀ ‘ਚ ਰੋਡ ਸ਼ੋਅ ਕਰਨਗੇ। ਪਿਛਲੀਆਂ ਲੋਕ ਸਭਾ ਚੋਣਾਂ ‘ਚ ਵੀ ਮੋਦੀ ਨੇ ਵਾਰਾਨਸੀ ‘ਚ ਨਾਮਜ਼ਦਗੀ ਦੌਰਾਨ ਰੋਡ ਸ਼ੋਅ ਕੀਤਾ ਸੀ। ਹੋਰ ਪੜ੍ਹੋ:ਸੁਪਰੀਮ ਕੋਰਟ ਦਾ ਅਹਿਮ ਫੈਸਲਾ ,ਰਾਜ ਸਭਾ ਚੋਣਾਂ ‘ਚ ਨਹੀਂ ਹੋਵੇਗੀ ‘ਨੋਟਾ’ ਦੀ ਵਰਤੋਂ [caption id="attachment_281076" align="aligncenter" width="300"]pm modi Lok Sabha Elections 2019: 26 ਅਪ੍ਰੈਲ ਨੂੰ ਨਾਮਜ਼ਦਗੀ ਦਾਖਲ ਕਰਨਗੇ PM ਮੋਦੀ[/caption] ਪਾਰਟੀ ਦੀ ਕੋਸ਼ਿਸ਼ ਹੈ ਕਿ ਇਸ ਵਾਰ ਸ਼ੋਅ ‘ਚ ਪਿਛਲੀ ਵਾਰ ਤੋਂ ਜ਼ਿਆਦਾ ਭੀੜ ਇਕੱਠੀ ਹੋਵੇ।ਦੱਸ ਦੇਈਏ ਕਿ ਵਾਰਾਨਸੀ ‘ਚ 19 ਮਈ ਨੂੰ ਵੋਟਿੰਗ ਹੋਵੇਗੀ ਜਿਸ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News

Related Post