Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ

By  Jashan A April 9th 2019 08:17 AM

Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ 'ਚ ਵੱਖ-ਵੱਖ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ। ਜਿਵੇਂ-ਜਿਵੇ ਚੋਣ ਤਾਰੀਕ ਨੇੜੇ ਆ ਰਹੀ ਉਵੇਂ ਹੀ ਪਾਰਟੀਆਂ ਸਰਗਰਮ ਹੋ ਰਹੀਆਂ ਹਨ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਚੋਣ ਪ੍ਰਚਾਰ ਕਰ ਰਹੀਆਂ ਹਨ।

ele Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ

ਪਰ ਅੱਜ ਪਹਿਲੇ ਗੇੜ ਦੀਆਂ ਚੋਣਾਂ ਲਈ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਸਾਰੇ ਸਿਆਸੀ ਦਲ ਪਹਿਲੇ ਪੜਾਅ ਦੇ ਚੋਣ ਪ੍ਰਚਾਰ ਲਈ ਪੂਰੀ ਤਾਕਤ ਲਗਾਉਣਗੇ।

ਹੋਰ ਪੜ੍ਹੋ:ਖਾਲੀ ਖਜ਼ਾਨੇ ਦੀ ਦੁਹਾਈ ਪਾਉਂਦੇ ਕੈਪਟਨ ਦੀ ਨਵੀਂ ਤਿਆਰੀ

ਦੱਸ ਦਈਏ ਕਿ ਪਹਿਲੇ ਪੜਾਅ ਲਈ ਪਹਿਲੇ ਪੜਾਅ 'ਚ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਪੱਛਮੀ ਬੰਗਾਲ, ਬਿਹਾਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਓਡੀਸ਼ਾ, ਜੰਮੂ-ਕਸ਼ਮੀਰ, ਉੱਤਰਾਖੰਡ, ਮਣੀਪੁਰ,ਸਿੱਕਿਮ, ਅੰਡੇਮਾਨ ਨਿਕੋਬਾਰ, ਨਾਗਾਲੈਂਡ, ਛੱਤੀਸਗੜ੍ਹ, ਮਿਜੋਰਮ, ਅਸਮ ਤੇ ਅਰੂਣਾਚਲ ਪ੍ਰਦੇਸ਼ ਦੀਆਂ 91 ਸੀਟਾਂ 'ਤੇ ਵੋਟਿੰਗ ਹੋਵੇਗੀ।

ele Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲੇ ਪੜਾਅ ਲਈ 20 ਸੂਬਿਆਂ 'ਚ 11 ਅਪ੍ਰੈਲ ਨੂੰ ਵੋਟਿੰਗ ਹੋਵੇਗੀ, ਜਿਸ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

Related Post