17 ਜੂਨ ਤੋਂ 26 ਜੁਲਾਈ ਤੱਕ ਚੱਲੇਗਾ ਸੰਸਦ ਦਾ ਪਹਿਲਾ ਸੈਸ਼ਨ , ਇਸ ਦਿਨ ਪੇਸ਼ ਕੀਤਾ ਜਾਵੇਗਾ ਬਜਟ

By  Shanker Badra May 31st 2019 08:14 PM -- Updated: May 31st 2019 08:23 PM

17 ਜੂਨ ਤੋਂ 26 ਜੁਲਾਈ ਤੱਕ ਚੱਲੇਗਾ ਸੰਸਦ ਦਾ ਪਹਿਲਾ ਸੈਸ਼ਨ , ਇਸ ਦਿਨ ਪੇਸ਼ ਕੀਤਾ ਜਾਵੇਗਾ ਬਜਟ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਸਰੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ (ਸ਼ੁੱਕਰਵਾਰ) ਦਿੱਲੀ ਵਿਚ ਹੋ ਰਹੀ ਹੈ।ਇਸ ਮੀਟਿੰਗ ਦੌਰਾਨ ਕੇਂਦਰੀ ਕੈਬਨਿਟ ਵੱਲੋਂ ਕਈ ਅਹਿਮ ਫ਼ੈਸਲੇ ਲਾਏ ਗਏ ਹਨ।ਜਿਸ ਨਾਲ ਆਮ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ। [caption id="attachment_302180" align="aligncenter" width="300"]Lok Sabha first session 17 June to 26 July , 5 July Budget will be presented 17 ਜੂਨ ਤੋਂ 26 ਜੁਲਾਈ ਤੱਕ ਚੱਲੇਗਾ ਲੋਕ ਸਭਾ ਦਾ ਪਹਿਲਾ ਸੈਸ਼ਨ , ਇਸ ਦਿਨ ਪੇਸ਼ ਕੀਤਾ ਜਾਵੇਗਾ ਬਜਟ[/caption] ਇਸ ਦੌਰਾਨ ਮਿਲੀ ਜਾਣਕਰੀ ਮੁਤਾਬਕ ਸੰਸਦ ਦਾ ਪਹਿਲਾ ਸੈਸ਼ਨ 17 ਜੂਨ ਤੋਂ ਸ਼ੁਰੂ ਹੋ ਕੇ 26 ਜੁਲਾਈ ਤੱਕ ਚੱਲੇਗਾ।ਇਸ ਸਬੰਧੀ ਐਲਾਨ ਅੱਜ ਹੋਈ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ਦੌਰਾਨ ਕੀਤਾ ਗਿਆ ਹੈ। [caption id="attachment_302178" align="aligncenter" width="300"]Lok Sabha first session 17 June to 26 July , 5 July Budget will be presented 17 ਜੂਨ ਤੋਂ 26 ਜੁਲਾਈ ਤੱਕ ਚੱਲੇਗਾ ਲੋਕ ਸਭਾ ਦਾ ਪਹਿਲਾ ਸੈਸ਼ਨ , ਇਸ ਦਿਨ ਪੇਸ਼ ਕੀਤਾ ਜਾਵੇਗਾ ਬਜਟ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ਼ੁਤਰਾਣਾ : ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਲੈ ਕੇ ਭਖਿਆ ਵਿਵਾਦ , ਚੱਲੀ ਗੋਲੀ ਇਸ ਸੰਸਦ ਸੈਸ਼ਨ ਦੌਰਾਨ 5 ਜੁਲਾਈ ਨੂੰ ਬਜਟ ਵੀ ਪੇਸ਼ ਕੀਤਾ ਜਾਵੇਗਾ।ਸੂਤਰਾਂ ਮੁਤਾਬਕ 19 ਜੂਨ ਨੂੰ ਲੋਕ ਸਭਾ ਸਪੀਕਰ ਦੀ ਚੋਣ ਹੋਵੇਗੀ। -PTCNews

Related Post