ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

By  Shanker Badra March 18th 2019 10:02 AM -- Updated: March 18th 2019 10:05 AM

ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ:ਅੰਮ੍ਰਿਤਸਰ : ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਹਨ।

Lok Sabha Halqa Jalandhar candidate Charanjit Singh Atwal Sri Harmandir Sahib ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਰਨਜੀਤ ਸਿੰਘ ਅੱਟਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਹੈ।

Lok Sabha Halqa Jalandhar candidate Charanjit Singh Atwal Sri Harmandir Sahib ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀ ਜਲੰਧਰ 'ਚ ਪ੍ਰੈੱਸ ਕਾਨਫਰੰਸ ਕਰਕੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦੇਹਾਂਤ

-PTCNews

Related Post