Sat, May 30, 2026
Whatsapp

Loksabha Election 2024: PM ਨਰਿੰਦਰ ਮੋਦੀ ਸਮੇਤ ਕਈ ਦਿੱਗਜ ਨੇਤਾ ਅੱਜ ਪੰਜਾਬ 'ਚ ਗਰਜਣਗੇ

ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ ਦਾ ਪ੍ਰਚਾਰ ਰੁਕ ਜਾਵੇਗਾ। ਇਸ ਤੋਂ ਪਹਿਲਾਂ ਸੂਬੇ ਦਾ ਸਿਆਸੀ ਮਾਹੌਲ ਕਾਫੀ ਗਰਮਾ ਜਾਵੇਗਾ।

Reported by:  PTC News Desk  Edited by:  Amritpal Singh -- May 30th 2024 09:10 AM -- Updated: May 30th 2024 09:29 AM
Loksabha Election 2024: PM ਨਰਿੰਦਰ ਮੋਦੀ ਸਮੇਤ ਕਈ ਦਿੱਗਜ ਨੇਤਾ ਅੱਜ ਪੰਜਾਬ 'ਚ ਗਰਜਣਗੇ

Loksabha Election 2024: PM ਨਰਿੰਦਰ ਮੋਦੀ ਸਮੇਤ ਕਈ ਦਿੱਗਜ ਨੇਤਾ ਅੱਜ ਪੰਜਾਬ 'ਚ ਗਰਜਣਗੇ

Loksabha Election: ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ ਦਾ ਪ੍ਰਚਾਰ ਰੁਕ ਜਾਵੇਗਾ। ਇਸ ਤੋਂ ਪਹਿਲਾਂ ਸੂਬੇ ਦਾ ਸਿਆਸੀ ਮਾਹੌਲ ਕਾਫੀ ਗਰਮਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮਸ਼ਹੂਰ ਹਸਤੀਆਂ ਰੈਲੀਆਂ ਕਰਨਗੀਆਂ।

PM ਮੋਦੀ ਅੱਜ ਹੁਸ਼ਿਆਰਪੁਰ ਹੋਣਗੇ , ਜਦੋਂਕਿ ਭਾਜਪਾ ਪ੍ਰਧਾਨ ਜੇਪੀ ਨੱਡਾ ਅੰਮ੍ਰਿਤਸਰ, ਫਰੀਦਕੋਟ ਅਤੇ ਨੰਗਲ ਵਿੱਚ ਰੈਲੀਆਂ ਕਰਨਗੇ। ਜਦੋਂ ਕਿ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਆਨੰਦਪੁਰ ਸਾਹਿਬ ਅਤੇ ਲੁਧਿਆਣਾ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK