ਲੰਡਨ ਦੇ ਮੇਅਰ ਨੇ ਜਲ੍ਹਿਆਂਵਾਲਾ ਬਾਗ ਸਾਕੇ ਲਈ ਮੰਗੀ ਮੁਆਫੀ
Joshi
December 6th 2017 09:51 AM --
Updated:
December 6th 2017 10:02 AM
london mayor apologizes for jallianwala bagh massacre: ਅੰਮ੍ਰਿਤਸਰ: ਅੱਜ ਲੰਡਨ ਦੇ ਮੇਅਰ ਸਾਦਿਕ ਖਾਨ ਗੁਰੂ ਕੀ ਨਗਰੀ, ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੇ, ਜਿੱਥੇ ਉਹਨਾਂ ਨੇ ਪਵਿੱਤਰ ਸ੍ਰੀ ਹਰਿੰਮਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਦੌਰਾਨ ਉਹਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸਾਦਿਕ ਖਾਨ ਨੇ ਲੰਗਰ ਹਾਲ ਵਿਖੇ ਲੰਗਰ ਤਿਆਰ ਕਰਨ ਦੀ ਸੇਵਾ ਕੀਤੀ।