ਸਿਟੀ ਸੈਂਟਰ ਘੁਟਾਲਾ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਲੁਧਿਆਣਾ ਅਦਾਲਤ ਵੱਲੋਂ ਵੱਡਾ ਝਟਕਾ

By  Jashan A February 27th 2019 06:23 PM

ਸਿਟੀ ਸੈਂਟਰ ਘੁਟਾਲਾ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਲੁਧਿਆਣਾ ਅਦਾਲਤ ਵੱਲੋਂ ਵੱਡਾ ਝਟਕਾ,ਲੁਧਿਆਣਾ: ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋ ਬਹੁਚਰਚਿਤ ਸਿਟੀ ਸੈਂਟਰ ਘੁਟਾਲਾ ਮਾਮਲੇ 'ਚ ਲੁਧਿਆਣਾ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।

sumedh saini ਸਿਟੀ ਸੈਂਟਰ ਘੁਟਾਲਾ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਲੁਧਿਆਣਾ ਅਦਾਲਤ ਵੱਲੋਂ ਵੱਡਾ ਝਟਕਾ

ਦਰਅਸਲ ਲੁਧਿਆਣਾ ਦੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸੈਣੀ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।ਹਾਲਾਂਕਿ ਸਿਟੀ ਸੈਂਟਰ ਮਾਮਲੇ ਵਿਚ ਅਗਲੀ ਤਾਰੀਖ 28 ਮਾਰਚ ਤੈਅ ਕੀਤੀ ਗਈ ਹੈ।

sumedh saini ਸਿਟੀ ਸੈਂਟਰ ਘੁਟਾਲਾ ਮਾਮਲਾ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਲੁਧਿਆਣਾ ਅਦਾਲਤ ਵੱਲੋਂ ਵੱਡਾ ਝਟਕਾ

ਇਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਵਲੋਂ ਵਿਜੀਲੈਂਸ ਦੀ ਕਲੋਮਜ਼ਰ ਰਿਪੋਰਟ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।

-PTC News

Related Post