ਲੁਧਿਆਣਾ ਦੀ EWS ਕਾਲੋਨੀ 'ਚ 12 ਸਾਲਾ ਬੱਚੀ ਨੂੰ ਅਗਵਾ ਕਰ ਕੀਤਾ ਗੈਂਗਰੇਪ

By  Joshi March 23rd 2018 04:41 PM -- Updated: March 23rd 2018 04:54 PM

Ludhiana EWS 12 YO girl gangraped: ਲੁਧਿਆਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ EWS ਕਲੋਨੀ 'ਚ 12 ਸਾਲਾ ਬੱਚੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਹੈ।

ਪੀੜਤ ਤਾਜਪੁਰ ਰੋਡ ਦੀ ਰਹਿਣ ਵਾਲੀ ਹੈ।

ਆਰੋਪੀਆਂ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

—PTC News

Related Post