ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੋਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ

By  Shanker Badra March 8th 2019 02:18 PM -- Updated: March 8th 2019 06:35 PM

ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੋਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ:ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਨੇੜੇ ਸਥਿਤ ਟੋਲ ਪਲਾਜ਼ਾ 'ਤੇ ਹੰਗਾਮਾ ਹੋ ਗਿਆ ਹੈ।ਓਥੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਟੋਲ ਪਲਾਜ਼ਾ ਦੇ ਕੈਬਿਨ ਦੇ ਸ਼ੀਸ਼ੇ ਭੰਨੇ ਹਨ।

Ludhiana Laduwal Ravneet Bittu Including Congress workers toll plaza damage ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੂਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ

ਕਾਂਗਰਸੀ ਵਰਕਰਾਂ ਨੇ ਟੋਲ ਪਲਾਜ਼ਾ 'ਤੇ ਕੰਮ ਕਰ ਰਹੇ ਵਰਕਰਾਂ ਨੂੰ ਭਜਾ ਦਿੱਤਾ ਹੈ ਅਤੇ ਟੋਲ ਪਲਾਜ਼ਾ ਨੂੰ ਜ਼ਬਰਦਸਤੀ ਬੰਦ ਕਰਵਾ ਦਿੱਤਾ ਗਿਆ ਹੈ।

Ludhiana Laduwal Ravneet Bittu Including Congress workers toll plaza damage ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੂਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ

ਮਿਲੀ ਜਾਣਕਾਰੀ ਮੁਤਾਬਕ ਪਲਾਜ਼ਾ ਅਧੀਨ ਆਉਂਦੀਆਂ ਸੜਕਾਂ ਤੇ ਪੁਲਾਂ ਦੀ ਖ਼ਸਤਾ ਹਾਲਤ ਨੂੰ ਲੈ ਕੇ ਹੰਗਾਮਾ ਕੀਤਾ ਹੈ।ਇਸ ਤੋਂ ਬਾਅਦ ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੂਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾ ਦਿੱਤਾ ਹੈ।

Ludhiana Laduwal Ravneet Bittu Including Congress workers toll plaza damage ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੂਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ

ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਟੈਕਸ ਦੀ ਉਗਰਾਹੀ ਕਰ ਰਹੀ ਕੰਪਨੀ ਵੱਲੋਂ ਪੁਲਾਂ ਦੀ ਉਸਾਰੀ ਨਹੀਂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜਿੰਨੀ ਦੇਰ ਤੱਕ ਉਸਾਰੀ ਅਧੀਨ ਪੁਲਾਂ ਦਾ ਕੰਮ ਪੂਰਾ ਨਹੀਂ ਹੁੰਦਾ ਉਨ੍ਹੀਂ ਦੇਰ ਤੱਕ ਟੋਲ ਪਲਾਜ਼ਾ ਖੁੱਲਣ ਨਹੀਂ ਦਿੱਤਾ ਜਾਵੇਗਾ।

-PTCNews

Related Post