ਲੁਧਿਆਣਾ: ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !!

By  Jashan A April 8th 2019 11:54 AM

ਲੁਧਿਆਣਾ: ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !!,ਲੁਧਿਆਣਾ: ਲੁਧਿਆਣਾ 'ਚ ਐੱਨ. ਐੱਸ. ਇੰਟਰਪ੍ਰਾਈਜਿਜ਼ ਨਾਂ ਦੀ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ ਹੈ। [caption id="attachment_279940" align="aligncenter" width="300"]ldh ਲੁਧਿਆਣਾ: ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !![/caption] ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸਵੇਰੇ ਕਰੀਬ 9.30 ਵਜੇ ਲੱਗੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਹੋਰ ਪੜ੍ਹੋ:ਬਠਿੰਡਾ : ਰੰਗ ‘ਚ ਪਈ ਭੰਗ, ਬਰਾਤ ਵਾਲੀ ਬੱਸ ਨੂੰ ਲੱਗੀ ਅੱਗ [caption id="attachment_279939" align="aligncenter" width="300"]ldh ਲੁਧਿਆਣਾ: ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ !![/caption] ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਨੇ ਫੈਕਟਰੀ 'ਚ ਲੱਗੀ ਅੱਗ 'ਤੇ ਕਿਸੇ ਤਰ੍ਹਾਂ ਕਾਬੂ ਪਾ ਲਿਆ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News

Related Post