ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

By  Jashan A June 3rd 2019 02:33 PM -- Updated: June 3rd 2019 02:35 PM

ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ,ਲੁਧਿਆਣਾ: ਲੁਧਿਆਣਾ ਸ਼ਹਿਰ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਿਸ ਦੌਰਾਨ ਇਲਾਕੇ 'ਚ ਹਫੜਾ ਦਫੜੀ ਮੱਚ ਗਈ ਹੈ।

ldh ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਇਸ 'ਚ ਕੋਈ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।

ਹੋਰ ਪੜ੍ਹੋ: ਲੁਧਿਆਣਾ ‘ਚ ਬੈੱਡ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ldh ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

ਇਸ ਘਟਨਾ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਕਰੀਬ 10-11 ਵਜੇ ਫੈਕਟਰੀਆਂ ਦੇ ਪਏ ਕਬਾੜ ਨੂੰ ਇਹ ਅੱਗ ਲੱਗ ਗਈ ਹੈ ਅਤੇ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਨੇ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾ ਲਿਆ।

-PTC News

Related Post