ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

By  Shanker Badra April 6th 2019 04:16 PM -- Updated: April 6th 2019 04:23 PM

ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ:ਲੁਧਿਆਣਾ : ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

Ludhiana Special Task Force Two persons heroin including arrested ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਸਪੈਸ਼ਲ ਟਾਸਕ ਫੋਰਸ ਨੇ ਨੇ ਕਾਰਵਾਈ ਕਰਦਿਆਂ ਹਰਦੀਪ ਸਿੰਘ ਪਿੰਡ ਜਸਪਾਲ ਬਾਂਗੜ, ਗਿਆਸਪੁਰ ਤੋਂ 460 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

Ludhiana Special Task Force Two persons heroin including arrested ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੇ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਇਸ ਦੇ ਇਲਾਵਾ ਸਪੈਸ਼ਲ ਟਾਸਕ ਫੋਰਸ ਨੇ ਅਮਰਿੰਦਰ ਸਿੰਘ ਉਰਫ ਕਾਲਾ ਕੋਲੋਂ 40 ਗ੍ਰਾਮ ਹੈਰੋਇਨ ਸਮੇਤ ਨਸ਼ੀਲੀਆਂ ਗੋਲੀਆਂ, ਕੈਪਸੂਲ, ਸਰਿੰਜਾਂ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ ,ਜੋ ਗਿਆਸਪੁਰ 'ਚ ਮੈਡੀਕਲ ਸਟੋਰ ਚਲਾਉਂਦਾ ਹੈ।

-PTCNews

Related Post