ਲੁਧਿਆਣਾ : ਐਸ.ਟੀ.ਐਫ ਨੇ 18 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ

By  Shanker Badra May 26th 2019 09:17 AM

ਲੁਧਿਆਣਾ : ਐਸ.ਟੀ.ਐਫ ਨੇ 18 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ:ਲੁਧਿਆਣਾ : ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ।

Ludhiana STF 18 crore heroin including two drug Smugglers Arrested ਲੁਧਿਆਣਾ : ਐਸ.ਟੀ.ਐਫ ਨੇ 18 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬੂਟਾ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਹਰਚੰਦ ਸਿੰਘ ਉਰਫ਼ ਬਾਬਾ ਪੁੱਤਰ ਬਲੌਰ ਸਿੰਘ ਵਾਸੀ ਤਰਨਤਾਰਨ ਸ਼ਾਮਲ ਹਨ।

Ludhiana STF 18 crore heroin including two drug Smugglers Arrested ਲੁਧਿਆਣਾ : ਐਸ.ਟੀ.ਐਫ ਨੇ 18 ਕਰੋੜ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿਚੋਂ 3 ਕਿੱਲੋ 560ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੋਸ਼ੀਆਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

-PTCNews

Related Post