ਲੁਧਿਆਣਾ 'ਚ ਐਸਟੀਐਫ ਨੂੰ ਮਿਲੀ ਵੱਡੀ ਸਫ਼ਲਤਾ ,ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ

By  Shanker Badra November 17th 2018 03:00 PM

ਲੁਧਿਆਣਾ 'ਚ ਐਸਟੀਐਫ ਨੂੰ ਮਿਲੀ ਵੱਡੀ ਸਫ਼ਲਤਾ ,ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ:ਲੁਧਿਆਣਾ : ਲੁਧਿਆਣਾ 'ਚ ਐਸਟੀਐਫ ਨੂੰ ਵੱਡੀ ਸਫ਼ਲਤਾ ਮਿਲੀ ਹੈ।ਲੁਧਿਆਣਾ ਪੁਲਿਸ ਦੀ ਐਸਟੀਐਫ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਨਸ਼ਾ ਤਸਕਰਾਂ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।Ludhiana STF heroin Including Three drug smugglers Arrestedਜਾਣਕਾਰੀ ਅਨੁਸਾਰ ਐਸਟੀਐਫ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਟ੍ਰਾਂਸਪੋਰਟ ਰੋਡ 'ਤੇ ਇੱਕ ਇਨੋਵਾ ਗੱਡੀ ਨੂੰ ਰੋਕਿਆ ਗਿਆ ਸੀ। ਐਸਟੀਐਫ ਵੱਲੋਂ ਤਲਾਸ਼ੀ ਦੌਰਾਨ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ ਹੈ।Ludhiana STF heroin Including Three drug smugglers Arrestedਇਸ ਤੋਂ ਬਾਅਦ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ ਲਗਭਗ 5 ਕਰੋੜ ਰੁਪਏ ਹੈ।ਪੁਲਿਸ ਅਨੁਸਾਰ ਦੋਸ਼ੀਆਂ 'ਤੇ ਨਸ਼ਾ ਤਸਕਰੀ ਦੇ ਪਹਿਲਾਂ ਵੀ ਮਾਮਲੇ ਦਰਜ ਹਨ।

-PTCNews

Related Post