ਔਰਤ ਦਾ ਬੇਰਹਿਮੀ ਨਾਲ ਕਤਲ,ਖੇਤਾਂ 'ਚ ਦੱਬੇ ਪਾਈਪ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼
Shanker Badra
February 11th 2020 08:26 PM --
Updated:
February 11th 2020 08:28 PM
ਔਰਤ ਦਾ ਬੇਰਹਿਮੀ ਨਾਲ ਕਤਲ,ਖੇਤਾਂ 'ਚ ਦੱਬੇ ਪਾਈਪ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼:ਮਾਛੀਵਾੜਾ ਸਾਹਿਬ : ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹੀਰਾਂ ਵਿਖੇ ਇੱਕ ਕਿਸਾਨ ਦੇ ਖੇਤਾਂ 'ਚੋਂ ਔਰਤ ਦੀ ਨਗਨ ਹਾਲਤ 'ਚ ਪਈ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨਾ ਮਾਲੂਮ ਵਿਅਕਤੀਆਂ ਨੇ ਔਰਤ ਦਾ ਕਤਲ ਕਰਕੇ ਉਸਦੀ ਲਾਸ਼ ਖੁਰਦ-ਬੁਰਦ ਕਰਨ ਲਈ ਪਾਈਪ ਵਿਚ ਸੁੱਟ ਦਿੱਤੀ।