ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ

By  Shanker Badra February 15th 2019 09:14 AM

ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ:ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ ਦੇ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਢਿੱਗਣ ਨਾਲ ਕਿਸਾਨ ਕੁਲਦੀਪ ਸਿੰਘ ਦੀ ਮੌਤ ਹੋ ਗਈ ਹੈ।ਮ੍ਰਿਤਕ ਕਿਸਾਨ ਦੀ ਪਛਾਣ 45 ਸਾਲਾ ਕੁਲਦੀਪ ਸਿੰਘ ਵਜੋਂ ਹੋਈ ਹੈ। [caption id="attachment_256650" align="aligncenter" width="224"]Machhiwara Sahib electrocution Lighting Farmer Death
ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ[/caption] ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਕਿਸਾਨ ਕੁਲਦੀਪ ਸਿੰਘ ਵਿਹੜੇ ਵਿਚ ਖੜੀ ਮੱਝ ਨੂੰ ਖ਼ੋਲ ਕੇ ਦੂਸਰੇ ਪਾਸੇ ਬੰਨ੍ਹਣ ਹੀ ਲੱਗਾ ਕਿ ਅਚਾਨਕ ਅਸਮਾਨੀ ਬਿਜਲੀ ਨੇ ਉਸ ਨੂੰ ਲਪੇਟ ਵਿਚ ਲੈ ਲਿਆ।ਇਸ ਦੌਰਾਨ ਉਹ ਜ਼ਮੀਨ 'ਤੇ ਡਿੱਗ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ ਹੈ। [caption id="attachment_256651" align="aligncenter" width="300"]Machhiwara Sahib electrocution Lighting Farmer Death
ਮਾਛੀਵਾੜਾ ਸਾਹਿਬ ਨਜ਼ਦੀਕੀ ਪਿੰਡ ਮਿੱਠੇਵਾਲ ਵਿੱਚ ਆਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਹੋਈ ਮੌਤ[/caption] ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਸਾਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਮ੍ਰਿਤਕ ਆਪਣੇ ਪਿਛੇ ਪਤਨੀ ਤੇ 2 ਮੁੰਡੇ ਛੱਡ ਗਿਆ ਹੈ। -PTCNews

Related Post