ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ

By  Shanker Badra June 19th 2019 01:34 PM -- Updated: June 19th 2019 08:28 PM

ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ:ਟੋਕੀਓ : ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਬੀਤੇ ਦਿਨ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ।ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ ਹਨ।ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ।

Magnitude 6.4 Earthquake In Japan, 16 Injured ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ

ਮਿਲੀ ਜਾਣਕਾਰੀ ਅਨੁਸਾਰ ਓਥੇ ਭੂਚਾਲ ਕਾਰਨ ਯਾਮਗਤਾ ਸ਼ਹਿਰ 'ਚ 16 ਲੋਕ ਜ਼ਖ਼ਮੀ ਹੋ ਗਏ।ਯਾਮਗਤਾ ਸ਼ਹਿਰ ਦੇ ਨਾਲ ਹੀ ਨਿਗਾਟਾ, ਮਿਆਗੀ ਅਤੇ ਇਸ਼ੀਕਾਵਾ 'ਚ ਆਦਿ ਸੂਬਿਆਂ 'ਚ ਵੀ ਕਈ ਲੋਕ ਜ਼ਖ਼ਮੀ ਹੋਏ ਹਨ।

Magnitude 6.4 Earthquake In Japan, 16 Injured ਜਾਪਾਨ ਦੇ ਉੱਤਰੀ-ਪੱਛਮੀ ਹਿੱਸੇ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕਈ ਲੋਕ ਜ਼ਖ਼ਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੁਰਦਾਸਪੁਰ ‘ਚ ਛੁੱਟੀ ‘ਤੇ ਆਏ ਫੌਜੀ ਨੇ ਗੁਆਂਢ ‘ਚ ਰਹਿੰਦੇ ਵਿਅਕਤੀ ਨੂੰ ਮਾਰੀ ਗੋਲੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚੀਨ ਦੇ ਦੱਖਣ-ਪੱਛਮੀ ਸਿਚੁਆਨ ਸੂਬੇ 'ਚ ਭੂਚਾਲ ਦੇ ਪੰਜ ਝਟਕੇ ਮਹਿਸੂਸ ਕੀਤੇ ਗਏ ਸਨ। ਜਿਥੇ 12 ਲੋਕਾਂ ਦੀ ਮੌਤ ਹੋ ਗਈ, ਜਦਕਿ 134 ਤੋਂ ਵੱਧ ਜ਼ਖ਼ਮੀ ਹੋ ਗਏ ਸਨ।

-PTCNews

Related Post