ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

By  Shanker Badra July 25th 2019 11:19 AM

ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ:ਮੁੰਬਈ : ਮਹਾਰਾਸ਼ਟਰ ਦੇ ਪਾਲਘਰ 'ਚ ਬੀਤੀ ਰਾਤ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਹੈ।

Maharashtra: 3.8-magnitude earthquake hits Palghar ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਮਿਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਰਾਤੀਂ 1.15 ਵਜੇ ਲੱਗੇ ਹਨ।

Maharashtra: 3.8-magnitude earthquake hits Palghar ਮਹਾਰਾਸ਼ਟਰ ਦੇ ਪਾਲਘਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ‘ਚ ਮੌਸਮ ਹੋਇਆ ਸੁਹਾਵਨਾ ,ਕਈ ਥਾਵਾਂ ‘ਤੇ ਪੈ ਰਿਹਾ ਮੀਂਹ , ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ

ਦੱਸ ਦੇਈਏ ਕਿ ਓਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

-PTCNews

Related Post