ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ

By  Shanker Badra July 23rd 2019 09:29 AM

ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ :ਮੁੰਬਈ : ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

Maharashtra Bhiwandi chemical warehouse Terrible fire ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ

ਇਸ ਅੱਗ ਦੇ ਕਾਰਨ ਗੋਦਾਮ ਵਿੱਚ ਹੋਏ ਕੋਈ ਵੀ ਜਾਨੀ -ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ।

Maharashtra Bhiwandi chemical warehouse Terrible fire ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਲੱਗੀ ਭਿਆਨਕ ਅੱਗ

ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

-PTCNews

Related Post