ਮਹਾਰਾਸ਼ਟਰ 'ਚ ਨਕਸਲੀਆਂ ਨੇ ਪੁਲਿਸ ਦਾ ਮੁਖ਼ਬਰ ਹੋਣ ਦੇ ਸ਼ੱਕ 'ਚ ਇੱਕ ਵਿਅਕਤੀ ਦੀ ਕੀਤੀ ਹੱਤਿਆ

By  Shanker Badra May 6th 2019 05:10 PM -- Updated: May 6th 2019 05:12 PM

ਮਹਾਰਾਸ਼ਟਰ 'ਚ ਨਕਸਲੀਆਂ ਨੇ ਪੁਲਿਸ ਦਾ ਮੁਖ਼ਬਰ ਹੋਣ ਦੇ ਸ਼ੱਕ 'ਚ ਇੱਕ ਵਿਅਕਤੀ ਦੀ ਕੀਤੀ ਹੱਤਿਆ:ਮੁੰਬਈ : ਮਹਾਰਾਸ਼ਟਰ ਦੇ ਗੜਚਿਰੌਲੀ ਜ਼ਿਲ੍ਹੇ ਦੇ ਏਟਾਪੱਲੀ 'ਚ ਨਕਸਲੀਆਂ ਨੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ।

Maharashtra : Naxals kill man in Gadchiroli on suspicion being police informer ਮਹਾਰਾਸ਼ਟਰ 'ਚ ਨਕਸਲੀਆਂ ਨੇ ਪੁਲਿਸ ਦਾ ਮੁਖ਼ਬਰ ਹੋਣ ਦੇ ਸ਼ੱਕ 'ਚ ਇੱਕ ਵਿਅਕਤੀ ਦੀ ਕੀਤੀ ਹੱਤਿਆ

ਦੱਸਿਆ ਜਾਂਦਾ ਹੈ ਕਿ ਨਕਸਲੀਆਂ ਨੇ ਉਕਤ ਵਿਅਕਤੀ ਦੀ ਹੱਤਿਆ ਪੁਲਿਸ ਦਾ ਮੁਖ਼ਬਰ ਹੋਣ ਦੇ ਸ਼ੱਕ 'ਚ ਕੀਤੀ ਹੈ।

Maharashtra : Naxals kill man in Gadchiroli on suspicion being police informer ਮਹਾਰਾਸ਼ਟਰ 'ਚ ਨਕਸਲੀਆਂ ਨੇ ਪੁਲਿਸ ਦਾ ਮੁਖ਼ਬਰ ਹੋਣ ਦੇ ਸ਼ੱਕ 'ਚ ਇੱਕ ਵਿਅਕਤੀ ਦੀ ਕੀਤੀ ਹੱਤਿਆ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪ੍ਰਧਾਨ ਮੰਤਰੀ ਮੋਦੀ ਨੇ ‘ਫ਼ਾਨੀ’ ਪ੍ਰਭਾਵਿਤ ਓਡੀਸ਼ਾ ਨੂੰ ਦਿੱਤਾ 1000 ਕਰੋੜ ਰੁਪਏ ਦਾ ਰਾਹਤ ਪੈਕੇਜ

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਕੀਤੀ ਅਤੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post