ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 2 IAS ਤੇ 37 PCS ਅਫ਼ਸਰਾਂ ਦੇ ਕੀਤੇ ਤਬਾਦਲੇ

By  Riya Bawa October 24th 2021 11:09 AM -- Updated: October 24th 2021 11:10 AM

Punjab IAS, PCS officers transfer: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕੀਤਾ ਹੈ। ਇਸ ਦੇ ਚਲਦੇ ਸੂਬੇ ਵਿੱਚ ਦੋ ਆਈਏਐਸ ਅਤੇ 37 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਕਈ ਸ਼ਹਿਰਾਂ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ  SDMs ਵੀ ਸ਼ਾਮਲ ਹਨ। Punjab IAS, PCS officers transfer list---       -PTC News

Related Post