ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 46 ਪੁਲਿਸ ਅਫ਼ਸਰਾਂ ਦੇ ਹੋਏ ਤਬਾਦਲੇ

By  Riya Bawa November 1st 2021 10:28 AM -- Updated: November 1st 2021 10:30 AM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ 46 ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ।

ਇੱਕ ਵੱਡੇ ਪ੍ਰਸ਼ਾਸਨਿਕ ਫੇਰਬਦਲ ਵਿੱਚ ਪੰਜਾਬ ਸਰਕਾਰ ਨੇ 16 ਆਈਏਐਸ, 1 ਆਈਆਰਟੀਐਸ ਤੇ 29 ਪੀਸੀਐਸ ਅਧਿਕਾਰੀਆਂ ਸਮੇਤ 46 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਫਿਰੋਜ਼ਪੁਰ ਤੇ ਫਤਿਹਗੜ੍ਹ ਸਾਹਿਬ ਦੇ ਡੀਸੀ ਬਦਲੇ ਗਏ ਹਨ।

ਵੇਖੋ ਪੂਰੀ ਲਿਸਟ-----

 

-PTC News

Related Post