ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 6 IAS ਤੇ 6 PCS ਅਫ਼ਸਰਾਂ ਦੇ ਹੋਏ ਤਬਾਦਲੇ

By  Riya Bawa November 17th 2021 07:23 PM -- Updated: November 17th 2021 07:32 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 6 ਆਈ. ਏ. ਐੱਸ. ਤੇ 6 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

 

Punjab: Two IAS, 37 PCS officers transferred

ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

-PTC News

Related Post