ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਫੋਰਟਿਸ ਹਸਪਤਾਲ ਤੋਂ ਜਾਰੀ ਕੀਤਾ ਸਿਹਤ ਬੁਲੇਟਿਨ
CM Health Update: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਫੋਰਟਿਸ ਹਸਪਤਾਲ ਤੋਂ ਸੀਐਮ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਹੁਣ CM ਮਾਨ ਦੀ ਸਿਹਤ ਪਹਿਲਾਂ ਨਾਲ ਠੀਕ ਹੈ ਅਤੇ ਹਾਲਤ ਦੇ ਵਿੱਚ ਸੁਧਾਰ ਹੋ ਰਿਹਾ ਹੈ।
#UPDATE | Punjab: "The Chief Minister (Bhagwant Mann) had shown signs of significant improvement in his clinical parameters. He has also responded well to the treatment for increase in pulmonary artery pressure. At present, all vitals of the Chief Minister are completely stable.… https://t.co/1CI1KfxCZj
— ANI (@ANI) September 28, 2024
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜਾਂਚ ਕੀਤੀ। ਹੁਣ ਪਹਿਲਾਂ ਨਾਲੋ ਠੀਕ ਹਨ।
- PTC NEWS