ਮਲੇਰਕੋਟਲਾ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਐੱਮ.ਸੀ

By  Jashan A January 23rd 2020 09:49 PM

ਮਲੇਰਕੋਟਲਾ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਐੱਮ.ਸੀ,ਮਲੇਰਕੋਟਲਾ: ਮਲੇਰਕੋਟਲਾ 'ਚ ਵੱਡੀ ਵਾਰਦਾਤ ਵਾਪਰਨ ਦੀ ਸੂਚਨਾ ਮਿਲੀ ਹੈ। ਦਰਅਸਲ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਐੱਮ.ਸੀ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਅਨਵਰ ਵਜੋਂ ਹੋਈ ਹੈ, ਜੋ ਕਿ ਰਾਣੀ ਮਹਿਲ ਪੈਲੇਸ ਦੇ ਮਾਲਕ ਸਨ।

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post