ਮਲੋਟ -ਬਠਿੰਡਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ , ਸਕੂਲ ਅਧਿਆਪਕ ਦੀ ਹੋਈ ਮੌਤ

By  Shanker Badra August 7th 2019 10:33 AM

ਮਲੋਟ -ਬਠਿੰਡਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ , ਸਕੂਲ ਅਧਿਆਪਕ ਦੀ ਹੋਈ ਮੌਤ:ਮਲੋਟ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮਲੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਅਧਿਆਪਕ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ।

Mallot -Bathinda Road Accident , death school teacher ਮਲੋਟ -ਬਠਿੰਡਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ , ਸਕੂਲ ਅਧਿਆਪਕ ਦੀ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਕ ਮਲੋਟ -ਬਠਿੰਡਾ ਰੋਡ 'ਤੇ ਅੱਜ ਸਵੇਰੇ ਕਰੀਬ 6:30 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਮਲੋਟ ਵਾਸੀ ਹਿੰਦੀ ਅਧਿਆਪਕ ਅਜੈ ਕੁਮਾਰ ਦੀ ਮੌਤ ਹੋ ਗਈ ਹੈ।

Mallot -Bathinda Road Accident , death school teacher ਮਲੋਟ -ਬਠਿੰਡਾ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ , ਸਕੂਲ ਅਧਿਆਪਕ ਦੀ ਹੋਈ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਗਹਿਰਾ ਦੁੱਖ ,ਕੀਤਾ ਇਹ ਭਾਵੁਕ ਟਵੀਟ

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਅਜੈ ਕੁਮਾਰ ਜ਼ਿਲ੍ਹਾ ਮਾਨਸਾ ਦੇ ਪਿੰਡ ਜੋਗੇਵਾਲਾ ਵਿਖੇ ਬਤੌਰ ਹਿੰਦੀ ਅਧਿਆਪਕ ਸੇਵਾਵਾਂ ਨਿਭਾਅ ਰਿਹਾ ਸੀ।

-PTCNews

Related Post