ਮੰਡੀ ਗੋਬਿੰਦਗੜ੍ਹ 'ਚ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, 18 ਔਰਤਾਂ ਤੇ 6 ਮਰਦ ਗ੍ਰਿਫਤਾਰ

By  Jashan A January 20th 2020 05:58 PM

ਮੰਡੀ ਗੋਬਿੰਦਗੜ੍ਹ 'ਚ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, 18 ਔਰਤਾਂ ਤੇ 6 ਮਰਦ ਗ੍ਰਿਫਤਾਰ,ਮੰਡੀ ਗੋਬਿੰਦਗੜ੍ਹ: ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਸ਼ਹਿਰ 'ਚ ਵੱਖ ਵੱਖ ਥਾਵਾਂ ਤੇ ਚੱਲ ਰਹੇ ਜਿਸਮਫਰੋਸ਼ੀ ਦੇ ਧੰਦਿਆਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 18 ਔਰਤਾਂ ਅਤੇ 6 ਮਰਦਾਂ ਨੂੰ ਗ੍ਰਿਫਤਾਰ ਕੀਤਾ ਹੈ।

Sex Racket ਇਸ ਬਾਬਤ ਡੀਐਸਪੀ ਅਮਲੋਹ ਸੁਖਵਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਸਮੇਤ ਇਸ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ।

ਹੋਰ ਪੜ੍ਹੋ: ਬਠਿੰਡਾ: ਪੰਜਾਬ ਪੁਲਿਸ ਵਲੋਂ ਵੱਡੀ ਨਸ਼ਾ ਤਸਕਰੀ ਦਾ ਪਰਦਾਫਾਸ਼, 1 ਨੂੰ ਕੀਤਾ ਗ੍ਰਿਫਤਾਰ

Sex Racket ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੀਆਂ ਗਈਆਂ ਔਰਤਾਂ ਅਤੇ ਮਰਦਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।

-PTC News

Related Post