ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ

By  Shanker Badra December 6th 2018 04:24 PM -- Updated: December 6th 2018 04:38 PM

ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ:ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

 Manjit Singh G.K. And Manjinder Singh Sirsa including All Office resignation
ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ

ਉਨ੍ਹਾਂ ਨੇ ਜਨਰਲ ਇਜਲਾਸ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਹੀ।ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਭੰਗ ਕਰ ਦਿੱਤੀ ਹੈ।

 Manjit Singh G.K. And Manjinder Singh Sirsa including All Office resignation
ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਹੈ ਕਿ ਇਲਜ਼ਾਮਾਂ ਦਾ ਜਵਾਬ ਦੇਣ ਲਈ ਅਸਤੀਫ਼ਿਆਂ ਦਾ ਫ਼ੈਸਲਾ ਲਿਆ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦਸੰਬਰ ਦੇ ਅਖ਼ੀਰ ਵਿੱਚ ਹੋਣਗੀਆਂ।

-PTCNews

Related Post