ਮਨਜੀਤ ਸਿੰਘ ਜੀ.ਕੇ. ਖਿਲਾਫ਼ ਪਟਿਆਲਾ ਹਾਊਸ ਕੋਰਟ ਨੇ ਇੱਕ ਹੋਰ ਕੇਸ ਦਰਜ ਕਰਨ ਦੇ ਦਿੱਤੇ ਆਦੇਸ਼

By  Shanker Badra November 11th 2020 01:32 PM -- Updated: November 11th 2020 02:18 PM

ਮਨਜੀਤ ਸਿੰਘ ਜੀ.ਕੇ. ਖਿਲਾਫ਼ ਪਟਿਆਲਾ ਹਾਊਸ ਕੋਰਟ ਨੇ ਇੱਕ ਹੋਰ ਕੇਸ ਦਰਜ ਕਰਨ ਦੇ ਦਿੱਤੇ ਆਦੇਸ਼:ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖਿਲਾਫ਼ ਪਟਿਆਲਾ ਹਾਊਸ ਕੋਰਟ ਨੇ ਇੱਕ ਹੋਰ ਕੇਸ ਵਿੱਚ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ।

 Manjit Singh GK against Patiala House Court orders registration of another case ਮਨਜੀਤ ਸਿੰਘ ਜੀ.ਕੇ. ਖਿਲਾਫ਼ ਪਟਿਆਲਾ ਹਾਊਸ ਕੋਰਟ ਨੇ ਇੱਕ ਹੋਰ ਕੇਸ ਦਰਜ ਕਰਨ ਦੇ ਦਿੱਤੇ ਆਦੇਸ਼

ਇਹ ਵੀ ਪੜ੍ਹੋ  : ਜਲੰਧਰ 'ਚ ਪਰੌਂਠਿਆਂ ਵਾਲੀ ਬੇਬੇ ਦੀ ਖੁੱਲ੍ਹੀ ਕਿਸਮਤ,ਮੁੱਖ ਮੰਤਰੀ ਨੇ ਭੇਜਿਆ ਇੱਕ ਲੱਖ ਰੁਪਏ ਦਾ ਚੈੱਕ

ਜਾਣਕਾਰੀ ਅਨੁਸਾਰ ਸਬੰਧਤ ਥਾਣੇ ਨੂੰ 19 ਦਸੰਬਰ ਤੱਕ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਪੈਸੇ ਦੀ ਵਸੂਲੀ ਕਰਨ ਲਈ ਕਿਹਾ ਹੈ।

 Manjit Singh GK against Patiala House Court orders registration of another case ਮਨਜੀਤ ਸਿੰਘ ਜੀ.ਕੇ. ਖਿਲਾਫ਼ ਪਟਿਆਲਾ ਹਾਊਸ ਕੋਰਟ ਨੇ ਇੱਕ ਹੋਰ ਕੇਸ ਦਰਜ ਕਰਨ ਦੇ ਦਿੱਤੇ ਆਦੇਸ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ 'ਚੋਂ 50 ਲੱਖ ਰੁਪਏ, 13 ਲੱਖ ਰੁਪਏ ,30 ਲੱਖ ਰੁਪਏ ਨਕਦ ਕਢਵਾਉਣ ਅਤੇ ਵਿਦੇਸ਼ੀ ਕਰੰਸੀ ਦੇ ਘਪਲੇ ਕਰਨ ਦੇ ਇਲਜ਼ਾਮ ਲੱਗੇ ਹਨ।

Manjit Singh GK against Patiala House Court orders registration of another case ਮਨਜੀਤ ਸਿੰਘ ਜੀ.ਕੇ. ਖਿਲਾਫ਼ ਪਟਿਆਲਾ ਹਾਊਸ ਕੋਰਟ ਨੇ ਇੱਕ ਹੋਰ ਕੇਸ ਦਰਜ ਕਰਨ ਦੇ ਦਿੱਤੇ ਆਦੇਸ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰੂ ਦੀ ਗੋਲਕ ਦਾ ਸਾਰਾ ਪੈਸੇ ਕਾਨੂੰਨੀ ਤਰੀਕੇ ਨਾਲ ਲੁਟੇਰਿਆਂ ਤੋਂ ਰਿਕਵਰ ਕੀਤਾ ਜਾਵੇ।

-PTCNews

Related Post