ਮਨਪ੍ਰੀਤ ਬਾਦਲ ਵਿਵਾਦਾਂ 'ਚ ਘਿਰੇ ,ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੱਸਿਆ ''ਧਾਰਮਿਕ ਕਿਤਾਬ''

By  Shanker Badra August 23rd 2018 04:16 PM

ਮਨਪ੍ਰੀਤ ਬਾਦਲ ਵਿਵਾਦਾਂ 'ਚ ਘਿਰੇ ,ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੱਸਿਆ ''ਧਾਰਮਿਕ ਕਿਤਾਬ'':ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇੱਕ ਵਾਰ ਫਿਰ ਵਿਵਾਦਾਂ 'ਚ ਘਿਰ ਗਏ ਹਨ।ਇਸ ਵਾਰ ਮਾਮਲਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਿਆ ਹੋਇਆ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਬਾਦਲ ਕੈਬਨਿਟ ਵਿੱਚ ਬੇਅਦਬੀ ਸਬੰਧੀ ਲਏ ਫ਼ੈਸਲੇ ਦੀ ਜਾਣਕਾਰੀ ਦੇ ਰਹੇ ਸਨ ,ਇਸ ਦੌਰਾਨ ਮਨਪ੍ਰੀਤ ਬਾਦਲ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਧਾਰਮਿਕ ਕਿਤਾਬ ਦੱਸਿਆ ਹੈ। ਮਨਪ੍ਰੀਤ ਬਾਦਲ ਦੇ ਇਸ ਵਿਵਾਦਤ ਬਿਆਨ ਤੋਂ ਦੁਖੀ ਸਿੱਖ ਜਥੇਬੰਦੀਆਂ ਨੇ ਰੋਸ ਜਤਾਇਆ ਹੈ। -PTCNews

Related Post