ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

By  Shanker Badra April 10th 2019 07:44 PM

ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ:ਮੌੜ ਮੰਡੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਮੌੜ ਮੰਡੀ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਵੱਡੀ ਕਾਮਯਾਬੀ ਮਿਲੀ ਹੈ।

Maur Mandi AAP 51 families Join In Shiromani Akali Dal
ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਇਸ ਦੌਰਾਨ ਮੌੜ ਮੰਡੀ ਦੇ ਪਿੰਡ ਬਦਿਆਲਾ ਵਿਖੇ ਆਮ ਆਦਮੀ ਪਾਰਟੀ ਦੇ 51 ਪਰਿਵਾਰ ਆਪ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ।

Maur Mandi AAP 51 families Join In Shiromani Akali Dal
ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ , 51 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਇਸ ਮੌਕੇ ਸਾਬਕਾ ਅਕਾਲੀ ਵਿਧਾਇਕ ਜਨਮੇਜਾ ਸੇਖੋਂ ਨੇ ਸਿਰੋਪਾ ਪਾ ਇਨ੍ਹਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਹੈ।

-PTCNews

Related Post