ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ , AAP ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ 50 ਨੌਜਵਾਨ

By  Shanker Badra April 20th 2019 04:28 PM -- Updated: April 20th 2019 07:37 PM

ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ , AAP ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ 50 ਨੌਜਵਾਨ:ਮੌੜ ਮੰਡੀ : ਹਲਕਾ ਮੌੜ ਮੰਡੀ ਦੇ ਪਿੰਡ ਰਾਮਨਿਵਾਸ ਵਿਖੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।

Maur Mandi AAP Leaving 50 young Join the Akali Dal
ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ , AAP ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ 50 ਨੌਜਵਾਨ

ਇਸ ਦੌਰਾਨ ਪਿੰਡ ਰਾਮਨਿਵਾਸ ਦੇ 50 ਨੌਜਵਾਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ।

Maur Mandi AAP Leaving 50 young Join the Akali Dal
ਮੌੜ ਮੰਡੀ : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ , AAP ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਏ 50 ਨੌਜਵਾਨ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਜਨਮੇਜਾ ਸੇਖੋਂ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਹੈ।ਇਸ ਨਾਲ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਵੱਡਾ ਬਲ ਮਿਲੇਗਾ।

-PTCNews

Related Post