ਮੋਗਾ -ਕੋਟਕਪੂਰਾ ਰੋਡ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ, 5 ਜ਼ਖਮੀ

By  Shanker Badra January 17th 2019 12:20 PM -- Updated: January 17th 2019 12:22 PM

ਮੋਗਾ -ਕੋਟਕਪੂਰਾ ਰੋਡ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ, 5 ਜ਼ਖਮੀ:ਮੋਗਾ : ਮੋਗਾ ਕੋਟਕਪੂਰਾ ਰੋਡ 'ਤੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ।

Moga-Kotakpura Road Accident 1 Death 5 injured
ਮੋਗਾ -ਕੋਟਕਪੂਰਾ ਰੋਡ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ, 5 ਜ਼ਖਮੀ

ਇਸ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਹੈ ਤੇ 5 ਜ਼ਖਮੀ ਹੋਏ ਹਨ।ਇਸ ਤੋਂ ਬਾਅਦ ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

Moga-Kotakpura Road Accident 1 Death 5 injured
ਮੋਗਾ -ਕੋਟਕਪੂਰਾ ਰੋਡ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ, 5 ਜ਼ਖਮੀ

ਜਾਣਕਾਰੀ ਅਨੁਸਾਰ ਅੱਜ ਸਵੇਰੇ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਰਹੀ ਸੀ।ਇਸ ਧੁੰਦ ਕਾਰਨ ਮੋਗਾ ਕੋਟਕਪੂਰਾ ਰੋਡ 'ਤੇ ਪਿੰਡ ਸਿੰਘਾਵਾਲਾ ਨੇੜੇ 3 ਕਾਰਾਂ, 1 ਕੈਂਟਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ।


ਮੋਗਾ -ਕੋਟਕਪੂਰਾ ਰੋਡ 'ਤੇ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ, 5 ਜ਼ਖਮੀ

ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਥੇ ਹੀ 5 ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ ,ਜਿਨ੍ਹਾਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।

-PTCNews

Related Post