ਹਵਸ ਮਿਟਾਉਣ ਲਈ ਆਪਣੀ ਹੀ ਬਜ਼ੁਰਗ ਮਾਂ ਨਾਲ ਕਰਦਾ ਰਿਹਾ ਬਲਾਤਕਾਰ, ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ

By  Jashan A May 3rd 2019 07:44 PM

ਹਵਸ ਮਿਟਾਉਣ ਲਈ ਆਪਣੀ ਹੀ ਬਜ਼ੁਰਗ ਮਾਂ ਨਾਲ ਕਰਦਾ ਰਿਹਾ ਬਲਾਤਕਾਰ, ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ,ਮੋਗਾ: ਪੰਜਾਬ 'ਚ ਆਏ ਦਿਨ ਜਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਪੰਜਾਬ ਦੀਆਂ ਕਈ ਧੀਆਂ ਇਸ ਅੱਗ 'ਚ ਸੜ੍ਹ ਸੁਆਹ ਹੋ ਚੁੱਕੀਆਂ ਹਨ। [caption id="attachment_290889" align="aligncenter" width="300"]rape ਹਵਸ ਮਿਟਾਉਣ ਲਈ ਆਪਣੀ ਹੀ ਬਜ਼ੁਰਗ ਮਾਂ ਨਾਲ ਕਰਦਾ ਰਿਹਾ ਬਲਾਤਕਾਰ, ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ[/caption] ਹੋਰ ਪੜ੍ਹੋ:ਲੁਧਿਆਣਾ: ਪੈਟਰੋਲ ਪਵਾਉਣ ਦੇ ਬਹਾਨੇ ਆਏ ਲੁਟੇਰਿਆਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਪਰ ਅੱਜ ਕੱਲ੍ਹ ਹਵਸ ਨੂੰ ਮਿਟਾਉਣ ਲਈ ਲੋਕ ਆਪਣੇ ਪਰਿਵਾਰ ਦੀਆਂ ਔਰਤਾਂ ਨੂੰ ਵੀ ਬਖਸ਼ ਰਹੇ ਤੇ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਰਹੇ ਹਨ। [caption id="attachment_290890" align="aligncenter" width="300"]rape ਹਵਸ ਮਿਟਾਉਣ ਲਈ ਆਪਣੀ ਹੀ ਬਜ਼ੁਰਗ ਮਾਂ ਨਾਲ ਕਰਦਾ ਰਿਹਾ ਬਲਾਤਕਾਰ, ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ[/caption] ਤਾਜ਼ਾ ਮਾਮਲਾ ਮੋਗਾ ਦੇ ਇੱਕ ਪਿੰਡ ਦਾ ਹੈ, ਜਿਥੇ ਇੱਕ ਵਿਅਕਤੀ ਆਪਣੇ ਬਜ਼ੁਰਗ ਮਾਂ ਨਾਲ ਬਲਾਤਕਾਰ ਕਰਦਾ ਰਿਹਾ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਹੋਰ ਪੜ੍ਹੋ:ਵਾਜਪਾਈ ਦੀਆਂ ਅਸਥੀਆਂ ਕੱਲ ਬਿਆਸ ਦਰਿਆ ‘ਚ ਕੀਤੀਆਂ ਜਾਣਗੀਆਂ ਜਲ ਪ੍ਰਵਾਹ,ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ [caption id="attachment_290888" align="aligncenter" width="300"]rape ਹਵਸ ਮਿਟਾਉਣ ਲਈ ਆਪਣੀ ਹੀ ਬਜ਼ੁਰਗ ਮਾਂ ਨਾਲ ਕਰਦਾ ਰਿਹਾ ਬਲਾਤਕਾਰ, ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ[/caption] ਇਸ ਘਟਨਾ ਬਾਰੇ ਜਦੋਂ ਪਰਿਵਾਰਿਕ ਮੈਬਰਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਇਸ ਗੱਲ ਨੂੰ ਸਰਪੰਚ ਕੋਲ ਪਹੁੰਚਾਇਆ, ਜਿਸ ਤੋਂ ਬਾਅਦ ਉਸ ਨੂੰ ਪੰਚਾਇਤ 'ਚ ਸੱਦ ਕੇ ਉਸ ਨਾਲ ਮਾਰ ਕੁੱਟ ਕੀਤੀ। ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਇਸ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:

Related Post