ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ)

By  Jashan A March 19th 2019 01:22 PM -- Updated: March 19th 2019 02:52 PM

ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ),ਮੋਗਾ: ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਪੈਂਦੇ ਸੁੰਦਰਬਾਣੀ ਸੈਕਟਰ ਦੇ ਕੈਰੀ ਬੱਤਲ ਇਲਾਕੇ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਸੀ। ਜਿਸ ਦਾ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ ਸੀ। [caption id="attachment_271539" align="aligncenter" width="300"]moga ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ)[/caption] ਇਸ ਦੌਰਾਨ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਫੌਜ ਦਾ ਇੱਕ ਜਵਾਨ ਕਰਮਜੀਤ ਸਿੰਘ ਸ਼ਹੀਦ ਹੋ ਗਿਆ ਸੀ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਹੋਰ ਪੜ੍ਹੋ: ਛੱਤੀਸਗੜ੍ਹ ‘ਚ ਹੋਏ ਨਕਸਲੀ ਹਮਲੇ ਦੌਰਾਨ CRPF ਦਾ 1 ਜਵਾਨ ਸ਼ਹੀਦ, 5 ਜ਼ਖਮੀ [caption id="attachment_271540" align="aligncenter" width="300"]moga ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ)[/caption] ਸ਼ਹੀਦ ਜਵਾਨ ਮੋਗਾ ਜ਼ਿਲੇ ਦੇ ਪਿੰਡ ਜਨੇਰ ਨਾਲ ਸਬੰਧ ਰੱਖਦਾ ਹੈ, ਜਿਸ ਦਾ ਅੰਤਿਮ ਸਸਕਾਰ ਅੱਜ ਉਸ ਦੇ ਜੱਦੀ ਪਿੰਡ ਜਨੇਰ 'ਚ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ। [caption id="attachment_271538" align="aligncenter" width="300"]moga ਜੰਮੂ-ਕਸ਼ਮੀਰ ‘ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ)[/caption] ਸ਼ਹੀਦ ਕਰਮਜੀਤ ਸਿੰਘ ਅੰਤਿਮ ਵਿਦਾਈ ਦੇਣ ਮੌਕੇ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਸਭ ਦੀ ਅੱਖ ਨਮ ਸੀ। -PTC News

Related Post