ਮੋਗਾ ਦੇ ਨੇੜਲੇ ਪਿੰਡ ਸਖਾਨੰਦ 'ਚ ਪ੍ਰੇਮੀ ਜੋੜੇ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ

By  Shanker Badra April 10th 2018 12:08 PM -- Updated: April 27th 2018 05:58 PM

ਮੋਗਾ ਦੇ ਨੇੜਲੇ ਪਿੰਡ ਸਖਾਨੰਦ 'ਚ ਪ੍ਰੇਮੀ ਜੋੜੇ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ:ਮੋਗਾ ਦੇ ਨੇੜਲੇ ਪਿੰਡ ਸਖਾਨੰਦ 'ਚ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਮਿਲੀਆਂ ਹਨ।ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (43) ਤੇ ਪਰਮਜੀਤ ਕੌਰ ਵਜੋਂ ਹੋਈ ਹੈ।ਮੋਗਾ ਦੇ ਨੇੜਲੇ ਪਿੰਡ ਸਖਾਨੰਦ 'ਚ ਪ੍ਰੇਮੀ ਜੋੜੇ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀਜਾਣਕਾਰੀ ਅਨੁਸਾਰ ਪਿੰਡ ਸਖਾਨੰਦ 'ਚ ਅੱਜ ਸਵੇਰੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਪਈਆਂ ਹੋਣ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਗਿਆ।ਥਾਣਾ ਸਮਾਲਸਰ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੀ ਸ਼ਨਾਖਤ ਕੀਤੀ।ਮੋਗਾ ਦੇ ਨੇੜਲੇ ਪਿੰਡ ਸਖਾਨੰਦ 'ਚ ਪ੍ਰੇਮੀ ਜੋੜੇ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਜੋੜੇ ਵਲੋਂ ਪਿੰਡ ਸਖਾਨੰਦ 'ਚ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ।ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਤੇ ਪਰਮਜੀਤ ਕੌਰ ਕੁੱਝ ਦਿਨ ਪਹਿਲਾਂ ਘਰੋਂ ਚਲੇ ਗਏ ਸਨ।ਬੀਤੀ ਰਾਤ ਇਨ੍ਹਾਂ ਵਲੋਂ ਖੁਦਕੁਸ਼ੀ ਕਰ ਲਈ ਗਈ ਹੈ।

-PTCNews

Related Post