ਸੇਲ ਟੈਕਸ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਪਰਿਆ ਵੱਡਾ ਹਾਦਸਾ , ਸਰੀਏ ਨਾਲ ਭਰੇ ਟਰੱਕ ਦੀ ਕਾਰ ਨਾਲ ਹੋਈ ਟੱਕਰ

By  Shanker Badra April 16th 2019 12:00 PM

ਸੇਲ ਟੈਕਸ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਪਰਿਆ ਵੱਡਾ ਹਾਦਸਾ , ਸਰੀਏ ਨਾਲ ਭਰੇ ਟਰੱਕ ਦੀ ਕਾਰ ਨਾਲ ਹੋਈ ਟੱਕਰ:ਮੋਹਾਲੀ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ।ਮੋਹਾਲੀ ਦੇ ਗੋਦਰੇਜ ਚੌਂਕ ਨਜ਼ਦੀਕ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਓਥੇ ਸਰੀਆ ਨਾਲ ਭਰੇ ਇੱਕ ਟਰੱਕ ਦੀ ਇੱਕ ਕਾਰ ਨਾਲ ਟੱਕਰ ਹੋ ਗਈ ਹੈ।

Mohali Godrej Chowk Road Accident ,One Person injured ਸੇਲ ਟੈਕਸ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਪਰਿਆ ਵੱਡਾ ਹਾਦਸਾ , ਸਰੀਏ ਨਾਲ ਭਰੇ ਟਰੱਕ ਦੀ ਕਾਰ ਨਾਲ ਹੋਈ ਟੱਕਰ

ਇਸ ਹਾਦਸੇ ਵਿੱਚ ਇੱਕ ਵਿਆਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ,ਜਿਸ ਨੂੰ ਇਲਾਜ਼ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਜਿਥੇ ਉਸਦਾ ਇਲਾਜ਼ ਚੱਲ ਰਿਹਾ ਹੈ।

Mohali Godrej Chowk Road Accident ,One Person injured ਸੇਲ ਟੈਕਸ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਪਰਿਆ ਵੱਡਾ ਹਾਦਸਾ , ਸਰੀਏ ਨਾਲ ਭਰੇ ਟਰੱਕ ਦੀ ਕਾਰ ਨਾਲ ਹੋਈ ਟੱਕਰ

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸੇਲ ਟੈਕਸ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਪਰਿਆ ਹੈ।ਇਸ ਦੌਰਾਨ ਸੇਲ ਟੈਕਸ ਅਧਿਕਾਰੀਆਂ ਨੇ ਰਾਤ ਗਿਆਰਾਂ ਵਜੇ ਦੇ ਕਰੀਬ ਚਲਦੀ ਸੜਕ ਵਿਚਕਰ ਸਰੀਆ ਦੇ ਭਰੇ ਟਰੱਕ ਨੂੰ ਚੈਕਿੰਗ ਲਈ ਰੋਕਿਆ ਸੀ ,ਉਸ ਸਮੇਂ ਇਹ ਹਾਦਸਾ ਵਾਪਰਿਆ ਹੈ।

-PTCNews

Related Post