ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੇੜੇ ਵਾਪਰਿਆ ਦਰਦਨਾਕ ਹਾਦਸਾ , ਇੱਕ ਕਾਰੋਬਾਰੀ ਦੀ ਹੋਈ ਮੌਤ

By  Shanker Badra May 21st 2019 09:39 PM -- Updated: May 21st 2019 09:40 PM

ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੇੜੇ ਵਾਪਰਿਆ ਦਰਦਨਾਕ ਹਾਦਸਾ , ਇੱਕ ਕਾਰੋਬਾਰੀ ਦੀ ਹੋਈ ਮੌਤ:ਮੋਹਾਲੀ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ।

Mohali PCA Cricket Stadium Near Road Acident , One Death ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੇੜੇ ਵਾਪਰਿਆ ਦਰਦਨਾਕ ਹਾਦਸਾ , ਇੱਕ ਕਾਰੋਬਾਰੀ ਦੀ ਹੋਈ ਮੌਤ

ਮੁਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੇੜੇ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿੱਚ ਇੱਕ ਕਾਰੋਬਾਰੀ ਦੀ ਮੌਤ ਹੋ ਗਈ ਹੈ।

Mohali PCA Cricket Stadium Near Road Acident , One Death ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੇੜੇ ਵਾਪਰਿਆ ਦਰਦਨਾਕ ਹਾਦਸਾ , ਇੱਕ ਕਾਰੋਬਾਰੀ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ ,ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਮ੍ਰਿਤਕ ਦੀ ਪਛਾਣ ਰਾਮ ਤੀਰਥ ਉਰਫ਼ ਰਾਜੂ ਵਾਸੀ ਫੇਜ਼-3ਬੀ2, ਮੁਹਾਲੀ ਵਜੋਂ ਹੋਈ ਹੈ।ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

-PTCNews

Related Post