ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਮੁਹਾਲੀ ਇੰਟਰਨੈਸ਼ਨਲ ਏਅਰਪੋਰਟ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

By  Jashan A January 25th 2019 04:54 PM -- Updated: January 26th 2019 06:06 PM

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਮੁਹਾਲੀ ਇੰਟਰਨੈਸ਼ਨਲ ਏਅਰਪੋਰਟ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ,ਮੁਹਾਲੀ: ਪੂਰਾ ਦੇਸ਼ ਇਸ ਵਾਰ 71 ਵਾਂ ਗਣਤੰਤਰ ਦਿਵਸ ਮਨਾਣ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਪੂਰੇ ਜੋਰਾਂ ਉੱਤੇ ਹਨ। ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵੀ ਸੁਰੱਖਿਆ ਦੇ ਪ੍ਰਤੀ ਬੇਹਦ ਗੰਭੀਰ ਹੈ।

MOHALI ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਮੁਹਾਲੀ ਇੰਟਰਨੈਸ਼ਨਲ ਏਅਰਪੋਰਟ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਭਰ 'ਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਗਣਤੰਤਰ ਦਿਵਸ ਮੌਕੇ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ।

mohali ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਮੁਹਾਲੀ ਇੰਟਰਨੈਸ਼ਨਲ ਏਅਰਪੋਰਟ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

ਇਸ ਦੌਰਾਨ ਅੱਜ ਪੁਲਿਸ ਵੱਲੋਂ ਮੁਹਾਲੀ ਇੰਟਰਨੈਸ਼ਨਲ ਏਅਰਪੋਰਟ 'ਤੇ ਸੁਰਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।

mohali ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਮੁਹਾਲੀ ਇੰਟਰਨੈਸ਼ਨਲ ਏਅਰਪੋਰਟ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

ਮੁਹਾਲੀ ਏਅਰਪੋਰਟ ਤੇ ਪੰਜਾਬ ਪੁਲਿਸ, ਪੰਜਾਬ ਪੁਲਿਸ ਕਮਾਂਡੋ ਅਤੇ ਸੀ ਆਈ ਏਸ ਐਫ ਦੇ ਨੌਜਵਾਨ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਹਾਦਸਾ ਨਾ ਵਾਪਰ ਸਕੇ। ਉਥੇ ਹੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਡੋਗ ਸੁਕਾੜ੍ਹ ਅਤੇ ਬੰਬ ਡਿਸਪੋਜ਼ਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

mohali ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਮੁਹਾਲੀ ਇੰਟਰਨੈਸ਼ਨਲ ਏਅਰਪੋਰਟ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ, ਚੱਪੇ-ਚੱਪੇ 'ਤੇ ਰੱਖੀ ਜਾ ਰਹੀ ਹੈ ਨਜ਼ਰ, ਦੇਖੋ ਤਸਵੀਰਾਂ

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਏਅਰਪੋਰਟ 'ਤੇ ਆਉਣ ਜਾਣ ਵਾਲੇ ਸਾਰੇ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

-PTC News

Related Post