ਮੋਹਾਲੀ : ਲੁਟੇਰਿਆਂ ਦੇ ਹੋਂਸਲੇ ਬੁਲੰਦ , ਨਗਰ ਨਿਗਮ ਮੁਲਾਜ਼ਮ ਦੱਸ ਕੇ ਕੀਤੀ ਲੁੱਟਖੋਹ

By  Shanker Badra July 10th 2019 07:06 PM

ਮੋਹਾਲੀ : ਲੁਟੇਰਿਆਂ ਦੇ ਹੋਂਸਲੇ ਬੁਲੰਦ , ਨਗਰ ਨਿਗਮ ਮੁਲਾਜ਼ਮ ਦੱਸ ਕੇ ਕੀਤੀ ਲੁੱਟਖੋਹ:ਮੋਹਾਲੀ : ਮੋਹਾਲੀ ਦੇ ਫੇਜ਼- 1 ਵਿਖੇ ਦਿਨ ਦਿਹਾੜੇ ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਲੁਟੇਰਿਆਂ ਦੀ ਭਾਲ ਵਿੱਚ ਜੁਟ ਗਈ ਹੈ।

Mohali : Robbers Municipal Corporation employee telling Robbery ਮੋਹਾਲੀ : ਲੁਟੇਰਿਆਂ ਦੇ ਹੋਂਸਲੇ ਬੁਲੰਦ , ਨਗਰ ਨਿਗਮ ਮੁਲਾਜ਼ਮ ਦੱਸ ਕੇ ਕੀਤੀ ਲੁੱਟਖੋਹ

ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਆਪਣੇ ਆਪ ਨੂੰ ਨਗਰ ਨਿਗਮ ਦੇ ਮੁਲਾਜ਼ਮ ਦੱਸਿਆ ਅਤੇ ਗਟਰ ਕੱਢਣ ਦੇ ਬਹਾਨੇ ਅੰਦਰ ਵੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨਕਾਬਪੋਸ਼ ਤਿੰਨ ਨੌਜਵਾਨਾਂ ਵੱਲੋਂ ਵਿਦੇਸ਼ੀ ਕਰੰਸੀ ਅਤੇ ਸੋਨੇ ਦੇ ਗਹਿਣਿਆਂ ਦੀ ਲੁੱਟ ਕੀਤੀ ਗਈ ਹੈ।

Mohali : Robbers Municipal Corporation employee telling Robbery ਮੋਹਾਲੀ : ਲੁਟੇਰਿਆਂ ਦੇ ਹੋਂਸਲੇ ਬੁਲੰਦ , ਨਗਰ ਨਿਗਮ ਮੁਲਾਜ਼ਮ ਦੱਸ ਕੇ ਕੀਤੀ ਲੁੱਟਖੋਹ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਰੁਣਾਚਲ ਪ੍ਰਦੇਸ਼ ‘ਚ ਹੜ੍ਹ ਕਾਰਨ ਕਈ ਲੋਕ ਲਾਪਤਾ , ਫਸੇ ਲੋਕਾਂ ਨੂੰ ਬਚਾਉਣ ਲਈ ਸੁਰੱਖਿਆ ਬਲ ਤਾਇਨਾਤ

ਇਹ ਘਟਨਾ ਸੀਸੀਟੀਵੀ ਕੈਮਰੇ 'ਚ ਵੀ ਕੈਦ ਹੋ ਗਈ, ਜਿਸ ਨੂੰ ਪੁਲਿਸ ਵੱਲੋਂ ਖੰਘਾਲਿਆ ਜਾ ਰਿਹਾ ਹੈ।ਇਸ ਮੌਕੇ 'ਤੇ ਪੁੱਜੀ ਪੁਲਿਸ ਹਾਲੇ ਹੋਰ ਜਾਣਕਾਰੀ ਇਕੱਤਰ ਕਰ ਰਹੀ ਹੈ।

-PTCNews

Related Post