ਮੁਕਤਸਰ - ਬਠਿੰਡਾ ਮੁੱਖ ਮਾਰਗ 'ਤੇ ਕਾਰ ਅਤੇ ਤੇਲ ਨਾਲ ਭਰੇ ਟੈਂਕਰ ਦੀ ਭਿਆਨਕ ਟੱਕਰ ,3 ਦੀ ਹੋਈ ਮੌਤ

By  Shanker Badra February 13th 2019 03:30 PM

ਮੁਕਤਸਰ - ਬਠਿੰਡਾ ਮੁੱਖ ਮਾਰਗ 'ਤੇ ਕਾਰ ਅਤੇ ਤੇਲ ਨਾਲ ਭਰੇ ਟੈਂਕਰ ਦੀ ਭਿਆਨਕ ਟੱਕਰ ,3 ਦੀ ਹੋਈ ਮੌਤ:ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ 'ਤੇ ਪੈਂਦੇ ਪਿੰਡ ਭਲਾਈ ਆਨਾ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਦੌਰਾਨ ਕਾਰ ਅਤੇ ਤੇਲ ਨਾਲ ਭਰੇ ਟੈਂਕਰ ਦੀ ਭਿਆਨਕ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।

Mukatsar -Bathinda main road Road Accident ,3 Death ਮੁਕਤਸਰ - ਬਠਿੰਡਾ ਮੁੱਖ ਮਾਰਗ 'ਤੇ ਕਾਰ ਅਤੇ ਤੇਲ ਨਾਲ ਭਰੇ ਟੈਂਕਰ ਦੀ ਭਿਆਨਕ ਟੱਕਰ , 3 ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ 'ਤੇ ਪੈਂਦੇ ਪਿੰਡ ਭਲਾਈ ਆਨਾ ਕੋਲ ਇੱਕ ਕਾਰ ਦੀ ਅਚਾਨਕ ਤੇਲ ਨਾਲ ਭਰੇ ਟੈਂਕਰ ਨਾਲ ਟੱਕਰ ਹੋ ਗਈ।ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਹਨ।

Mukatsar -Bathinda main road Road Accident ,3 Death ਮੁਕਤਸਰ - ਬਠਿੰਡਾ ਮੁੱਖ ਮਾਰਗ 'ਤੇ ਕਾਰ ਅਤੇ ਤੇਲ ਨਾਲ ਭਰੇ ਟੈਂਕਰ ਦੀ ਭਿਆਨਕ ਟੱਕਰ , 3 ਦੀ ਹੋਈ ਮੌਤ

ਇਸ ਹਾਦਸੇ ਦੌਰਾਨ 2 ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀ ਮੌਤ ਹਸਪਤਾਲ ਜਾਂਦੇ ਸਮੇਂ ਰਾਸਤੇ 'ਚ ਹੋ ਗਈ ਹੈ।

Mukatsar -Bathinda main road Road Accident ,3 Death ਮੁਕਤਸਰ - ਬਠਿੰਡਾ ਮੁੱਖ ਮਾਰਗ 'ਤੇ ਕਾਰ ਅਤੇ ਤੇਲ ਨਾਲ ਭਰੇ ਟੈਂਕਰ ਦੀ ਭਿਆਨਕ ਟੱਕਰ , 3 ਦੀ ਹੋਈ ਮੌਤ

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।ਪੁਲਿਸ ਨੇ ਦੱਸਿਆ ਕਿ ਇਸ ਹਾਦਸੇ 'ਚ ਕਾਰ ਤੇਲ ਨਾਲ ਭਰੇ ਟੈਂਕਰ ਹੇਠਾਂ ਵੜ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ 

-PTCNews

Related Post