ਮੁਕਤਸਰ ਦੇ ਪਿੰਡ ਥਾਂਦੇਵਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨ ਨੇ ਪੁਲਿਸ ਦੇ ਸਾਹਮਣੇ ਨਿਗਲੀ ਜ਼ਹਿਰੀਲੀ ਦਵਾਈ

By  Shanker Badra June 12th 2018 12:59 PM

ਮੁਕਤਸਰ ਦੇ ਪਿੰਡ ਥਾਂਦੇਵਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨ ਨੇ ਪੁਲਿਸ ਦੇ ਸਾਹਮਣੇ ਨਿਗਲੀ ਜ਼ਹਿਰੀਲੀ ਦਵਾਈ:ਮੁਕਤਸਰ ਦੇ ਪਿੰਡ ਥਾਂਦੇਵਾਲਾ 'ਚ ਹਾਲਤ ਉਸ ਸਮੇਂ ਤਣਾਅ ਭਰਿਆ ਹੋ ਗਿਆ ਜਦੋਂ ਇੱਕ ਕਿਸਾਨ ਨੇ ਜ਼ਮੀਨੀ ਕਬਜ਼ੇ ਨੂੰ ਲੈ ਕੇ ਪੁਲਿਸ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਜ਼ਹਿਰੀਲੀ ਦਵਾਈ ਨਿਗਲ ਲਈ।Muktsar village Thandewala farmer Poisonous Medicineਇਸ ਕਾਰਨ ਪੁਲਿਸ ਦੇ ਹੱਥ ਪੈਰ ਫੁੱਲਣ ਲੱਗੇ।Muktsar village Thandewala farmer Poisonous Medicineਮੌਕੇ ਉੱਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

-PTCNews

Related Post